Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸ਼ਰਧਾਲੂਆਂ ਦੀ ਬਸ ਪਲਟਣ ਨਾਲ ਇੱਕ ਮੌਤ ਤੇ ਚਾਰ ਜ਼ਖਮੀ

June 24, 2019 08:37 AM

ਸ੍ਰੀ ਕੀਰਤਪੁਰ ਸਾਹਿਬ, 23 ਜੂਨ (ਪੋਸਟ ਬਿਊਰੋ)- ਕੀਰਤਪੁਰ ਸਾਹਿਬ ਵਿਖੇ ਕੱਲ੍ਹ ਸਵੇਰੇ ਦਰਗਾਹ ਪੀਰ ਬਾਬਾ ਬੁੱਢਣ ਸਾਹ ਦੇ ਮੱਥਾ ਟੇਕ ਕੇ ਵਾਪਸ ਆ ਰਹੀ ਸ਼ਰਧਾਲੂਆਂ ਦੀ ਬਸ ਪਲਟਮ ਕਰ ਕੇ ਇੱਕ ਔਰਤ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ ਹਨ। ਸਥਾਨਕ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਤੋਂ ਇੱਕ ਪਰਵਾਰ ਦੇ ਪੰਜ ਭਰਾ ਆਪਣੀ ਮਾਤਾ ਦੀਆਂ ਅਸਥੀਆਂ ਪਾਉਣ ਲਈ ਆਪਣੇ ਸਕੇ ਸੰਬੰਧੀਆਂ ਨਾਲ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਗਏ ਸਨ। ਸਵੇਰੇ ਅਸਥ ਪਾਉਣ ਮਗਰੋਂ ਬਾਬਾ ਬੁੱਢਣ ਸਾਹ ਦੇ ਮੱਥਾ ਟੇਕ ਕੇ ਮੁੜਦੇ ਹੋਏ ਬਸ ਦੇ ਗੇਅਰ ਵਿੱਚ ਤਕਨੀਕੀ ਖਰਾਬੀ ਕਾਰਨ ਬਸ ਬੰਦ ਹੋ ਗਈ ਅਤੇ ਡਰਾਈਵਰ ਨੇ ਮਰਦ ਸਵਾਰੀਆਂ ਨੂੰ ਬਸ ਨੂੰ ਧੱਕਾ ਲਾਉਣ ਲਈ ਕਿਹਾ। ਔਰਤਾਂ ਅਤੇ ਬੱਚੇ ਬਸ ਵਿੱਚ ਸਨ। ਬਸ ਨੂੰ ਧੱਕਾ ਲਾਉਂਦੇ ਸਮੇਂ ਕੰਟਰੋਲ ਤੋਂ ਬਾਹਰ ਹੋਈ ਬਸ ਦੀ ਬ੍ਰੇਕ ਨੇ ਕੰਮ ਛੱਡ ਦਿੱਤਾ ਜਿਸ ਕਾਰਨ ਬਸ ਬੜੀ ਤੇਜ਼ੀ ਨਾਲ ਦੌੜਦੀ ਬਿਜਲੀ ਦੇ ਖੰਭੇ ਨਾਲ ਟਕਰਾਉਣ ਪਿੱਛੋਂ ਪਲਟ ਗਈ। ਇਸ ਕਾਰਨ ਇੱਕ ਮਹਿਲਾ ਬਲਜੀਤ ਕੌਰ ਦੀ ਮੌਤ ਹੋ ਗਈ ਅਤੇ ਦੋ ਹੋਰ ਯਾਤਰੀ ਗੰਭੀਰ ਜ਼ਖਮੀ ਹੋਣ ਕਾਰਨ ਉਨ੍ਹਾਂ ਨੂੰ ਪੀ ਜੀ ਆਈ ਰੈਫਰ ਕਰ ਦਿੱਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ