Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਤੁਸ਼ਾਰ ਕਪੂਰ ਦਾ ਨਵਾਂ ਮੰਤਰ

June 24, 2019 08:52 AM

ਭੈਣ ਏਕਤਾ ਕਪੂਰ ਦੀ ਰਾਹ ਉੱਤੇ ਚਲਦੇ ਹੋਏ ਤੁਸ਼ਾਰ ਕਪੂਰ ਨੇ ਫਿਲਮ ‘ਲਛਮੀ ਬੰਬ’ ਨਾਲ ਨਿਰਮਾਣ ਖੇਤਰ ਵਿੱਚ ਕਦਮ ਰੱਖ ਦਿੱਤਾ ਹੈ। ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਸਾਊਥ ਦੀ ਹਾਰਰ ਫਿਲਮ ‘ਮੁਨਿ 2 : ਕੰਚਨਾ’ ਦੀ ਇਸ ਹਿੰਦੀ ਰੀਮੇਕ ਵਿੱਚ ਅਕਸ਼ੈ ਕੁਮਾਰ ਮੁੱਖ ਭੂਮਿਕਾ ਵਿੱਚ ਹੋਣਗੇ। ਪਿਛਲੇ ਦਿਨੀਂ ਇਹ ਫਿਲਮ ਸੁਰਖੀਆਂ ਵਿੱਚ ਆਈ ਸੀ, ਜਦ ਫਿਲਮ ਦੇ ਨਿਰਦੇਸ਼ਕ ਰਾਘਵ ਲਾਰੈਂਸ ਨੂੰ ਬਿਨਾਂ ਦੱਸੇ ਫਿਲਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਗਿਆ ਸੀ ਅਤੇ ਰਾਘਵ ਨੇ ਫਿਲਮ ਨਾਲੋਂ ਅਲੱਗ ਹੋਣ ਦਾ ਐਲਾਨ ਕਰ ਦਿੱਤਾ ਸੀ।
ਕੁਝ ਦਿਨਾਂ ਬਾਅਦ ਅਕਸ਼ੈ ਕੁਮਾਰ ਨੇ ਇਸ ਮਾਮਲੇ ਨੂੰ ਸੁਲਝਾਇਆ ਅਤੇ ਰਾਘਵ ਵਾਪਸ ਆਏ। ਇਸ ਕੇਸ ਵਿੱਚ ਨਿਰਮਾਤਾ ਹੋਣ ਦੇ ਬਾਵਜੂਦ ਤੁਸ਼ਾਰ ਕਪੂਰ ਨੇ ਦੂਰ ਰਹਿਣਾ ਠੀਕ ਸਮਝਿਆ। ਚੁੱਪੀ ਧਾਰਨ ਬਾਰੇ ਤੁਸ਼ਾਰ ਨੇ ਦੱਸਿਆ, ‘ਮੈਂ ਓਦੋਂ ਬੋਲਦਾ ਤਾਂ ਅੱਗ ਵਿੱਚ ਘਿਓ ਪਾਉਣ ਵਾਲੀ ਗੱਲ ਹੁੰਦੀ। ਮੈਂ ‘ਇੱਕ ਚੁੱਪ ਸੌ ਸੁੱਖ’ ਗੱਲ ਵਿੱਚ ਯਕੀਨ ਰੱਖਦਾ ਹਾਂ। ਸਮੇਂ 'ਤੇ ਸੱਚ ਖੁਦ ਸਾਹਮਣੇ ਆ ਜਾਂਦਾ ਹੈ। ਮੈਂ ਨਹੀਂ ਚਾਹੁੰਦਾ ਕਿ ਮੇਰੀ ਭੂਮਿਕਾ ਬਹੁਤੀ ਨਜ਼ਰ ਵਿੱਚ ਆਏ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ