Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਪਛਤਾ ਰਹੀ ਹੈ ਪਰਿਣੀਤੀ ਚੋਪੜਾ

June 24, 2019 08:54 AM

ਸਾਲ 2015 ਵਿੱਚ ਸ਼ੁਜੀਤ ਸਰਕਾਰ ਦੀ ਫਿਲਮ ਆਈ ‘ਪੀਕੂ’। ਇਸ ਵਿੱਚ ਅਮਿਤਾਭ ਬੱਚਨ, ਇਰਫਾਨ ਖਾਨ ਦੇ ਇਲਾਵਾ ਦੀਪਿਕਾ ਪਾਦੁਕੋਣ ਵੀ ਸੀ। ਇਸ ਦੇ ਬਾਰੇ ਦਿਲਚਸਪ ਖਬਰ ਇਹ ਹੈ ਕਿ ਇਹ ਫਿਲਮ ਪਹਿਲਾਂ ਪਰਿਣੀਤੀ ਚੋਪੜਾ ਨੂੰ ਆਫਰ ਕੀਤੀ ਗਈ ਸੀ, ਜਿਸ ਨੂੰ ਕਰਨ ਤੋਂ ਉਸ ਨੇ ਇਨਕਾਰ ਕਰ ਦਿੱਤਾ ਸੀ, ਪਰ ਅੱਜ ਉਹ ਇਸ ਗੱਲ ਦੇ ਲਈ ਪਛਤਾ ਰਹੀ ਹੈ। ਇਸ ਤੋਂ ਸਪੱਸ਼ਟ ਹੈ ਕਿ ਦੀਪਿਕਾ ਪਾਦੁਕੋਣ ਇਸ ਫਿਲਮ ਲਈ ਪਹਿਲੀ ਚੁਆਇਸ ਨਹੀਂ ਸੀ।
ਇਸ ਗੱਲ ਦੀ ਜਾਣਕਾਰੀ ਮਿਲੀ ਹੈ ਨੇਹਾ ਧੂਪੀਆ ਦੇ ਚੈਟ ਸ਼ੋਅ ਤੋਂ, ਜਿਸ ਵਿੱਚ ਪਿੱਛੇ ਜਿਹੇ ਪਰਿਣੀਤੀ ਮਹਿਮਾਨ ਬਣੀ ਸੀ, ਉਸ ਦੇ ਨਾਲ ਉਸ ਦੀ ਬੈਸਟ ਫਰੈਂਡ ਅਤੇ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਵੀ ਇਸ ਸ਼ੋਅ ਦਾ ਹਿੱਸਾ ਸੀ। ਸ਼ੋਅ ਦੇ ਦੌਰਾਨ ਇਹ ਪੁੱਛੇ ਜਾਣ 'ਤੇ ਕਿ ਕਿਵੇਂ ਪਰਿਣੀਤੀ ਦਾ ਨੁਕਸਾਨ ਦੀਪਿਕਾ ਦੇ ਲਈ ਲਾਹੇਵੰਦ ਰਿਹਾ, ਪਰਿਣੀਤੀ ਨੇ ਜਵਾਬ ਦਿੱਤਾ, ‘ਮੇਰੇ ਕੋਲ ਇਸ ਫਿਲਮ ਦਾ ਆਫਰ ਆਇਆ ਸੀ, ਓਦੋਂ ਮੈਂ ਦੂਸਰੀ ਫਿਲਮ ਵਿੱਚ ਬਿਜ਼ੀ ਸੀ। ਦੁਚਿੱਤੀ ਵਿੱਚ ਮੈਂ ‘ਪੀਕੂ’ ਤੋਂ ਮਨ੍ਹਾ ਕਰ ਦਿੱਤਾ, ਪਰ ਜੋ ਫਿਲਮ ਕਰ ਰਹੀ ਸੀ, ਉਹ ਬਣੀ ਨਹੀਂ ਤੇ ਮੇਰਾ ਨੁਕਸਾਨ ਹੋ ਗਿਆ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ