Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕਿਉਬਿੱਕ ਵਿੱਚ ਧਾਰਮਿਕ ਚਿੰਨਾਂ ਊੱਤੇ ਮਨਾਹੀ ਕਾਰਨ ਪ੍ਰੇਸ਼ਾਨ ਮੁਲਾਜ਼ਮਾਂ ਨੂੰ ਪੀਲ ਪੁਲੀਸ ਵੱਲੋਂ ਸੱਦਾ : ਰੌਨ ਚੱਠਾ

June 24, 2019 04:12 PM

ਬਰੈਂਪਟਨ ਪੋਸਟ ਬਿਉਰੋ: ਪੀਲ ਪੁਲੀਸ ਸਰਵਿਸਜ਼ ਬੋਰਡ ਦੇ ਵਾਈਸ ਪ੍ਰੈਜ਼ੀਡੈਂਟ ਰੌਨ ਚੱਠਾ ਨੇ ਦੱਸਿਆ ਹੈ ਕਿ ਪੀਲ ਪੁਲੀਸ ਵੱਲੋਂ ਕਿਉਬਿੱਕ ਦੇ ਉਹਨਾਂ ਪੁਲੀਸ ਅਫ਼ਸਰਾਂ ਨੂੰ ਭਰਤੀ ਹੋਣ ਦਾ ਸੱਦਾ ਦੇ ਰਹੀ ਹੈ ਜਿਹੜੇ ਉੱਤੇ ਆਪਣੇ ਦਸਤਾਰ, ਹਿਜਾਬ ਆਦਿ ਧਾਰਮਿਕ ਚਿੰਨ ਪਹਿਨ ਕੇ ਨੌਕਰੀ ਨਹੀਂ ਕਰ ਸਕਦੇ। ਵਰਨਣਯੋਗ ਹੈ ਕਿ ਕਿਉਬਿੱਕ ਵਿੱਚ ਬੀਤੇ ਦਿਨੀਂ ਬਿੱਲ 21 ਪਾਸ ਕੀਤਾ ਗਿਆ ਸੀ ਜਿਸ ਤੋਂ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮ ਧਾਰਮਿਕ ਚਿੰਨ ਨਹੀਂ ਪਹਿਨ ਸਕਦੇ ਅਤੇ ਜੋ ਪਹਿਲਾਂ ਭਰਤੀ ਹੋ ਚੁੱਕੇ ਹਨ, ਉਹਨਾਂ ਨੂੰ ਤਰੱਕੀ ਨਹੀਂ ਦਿੱਤੀ ਜਾਵੇਗੀ।
ਪੀਲ ਪੁਲੀਸ ਸਰਵਸਿਜ਼ ਵੱਲੋਂ ਰੌਨ ਚੱਠਾ ਦੇ ਉਸ ਮਤੇ ਨੂੰ 21 ਜੂਨ ਨੂੰ ਹੋਈ ਇੱਕ ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਹੈ। ਇਹ ਮਤੇ ਮੁਤਾਬਕ ਪੀਲ ਪੁਲੀਸ ਦੀਆਂ ਨੌਕਰੀਆਂ ਬਾਰੇ ਕਿਉਬਿੱਕ ਦੇ ਵੱਖ ਵੱਖ ਸ਼ਹਿਰਾਂ ਵਿੱਚ ਇਸ਼ਤਿਹਾਰ ਲਾਏ ਜਾਣਗੇ ਤਾਂ ਜੋ ਪ੍ਰਭਾਵਿਤ ਮੁਲਾਜ਼ਮ ਜੌਬਾਂ ਲਈ ਅਰਜ਼ੀਆਂ ਦੇ ਸਕਣ। ਹਾਲੇ ਇਹ ਵੇਖਣਾ ਬਾਕੀ ਹੈ ਕਿ ਕੀ ਕਿਉਬਿੱਕ ਵਿੱਚ ਅਜਿਹੇ ਇਸ਼ਤਿਹਾਰ ਲਾਉਣ ਦੀ ਇਜ਼ਾਜਤ ਮਿਲੇਗੀ ਜਾਂ ਨਹੀਂ ਅਤੇ ਇਸ ਤਰੀਕੇ ਦੀ ਪਬਲੀਸਿਟੀ ਬਾਰੇ ਕਿਉਬਿੱਕ ਦੀ ਆਮ ਪਬਲਿਕ ਵੱਲੋਂ ਕੀ ਪ੍ਰਤੀਕਰਮ ਦਿੱਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ