Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤਸੁਨੀਤਾ ਵਿਲੀਅਮਜ਼ ਦਾ ਪੁਲਾੜ ਯਾਨ ਨਹੀਂ ਉੱਡਿਆ, ਮਿਸ਼ਨ ਮੁਲਤਵੀ, ਰਾਕੇਟ ਹੋਇਆ ਖਰਾਬ, 10 ਮਈ ਨੂੰ ਦੁਬਾਰਾ ਉਡਾਨ ਸੰਭਵਇਜ਼ਰਾਈਲੀ ਫੌਜ ਟੈਂਕਾਂ ਨਾਲ ਗਾਜ਼ਾ ਦੇ ਰਾਫਾ ਖੇਤਰ ਵਿੱਚ ਦਾਖਲ ਹੋਈ, ਮਿਸਰ ਨਾਲ ਲੱਗਦੀ ਸਰਹੱਦ 'ਤੇ ਕੀਤਾ ਕਬਜ਼ਾਭਾਰਤੀ ਕੋਸਟ ਗਾਰਡ ਨੇ ਅਰਬ ਸਾਗਰ 'ਚ ਫੜ੍ਹਿਆ ਇੱਕ ਈਰਾਨੀ ਮੱਛੀ ਫੜ੍ਹਨ ਵਾਲਾ ਬੇੜਾ, ਪਾਸਪੋਰਟ ਜ਼ਬਤਆਸਟਰੇਲੀਆ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਹੀ ਮਾਰਿਆ ਚਾਕੂ ਮਾਲਦੀਵ ਨੇ ਭਾਰਤੀ ਸੈਲਾਨੀਆਂ ਨੂੰ ਸੈਰ-ਸਪਾਟੇ ਲਈ ਆਉਣ ਦੀ ਕੀਤੀ ਅਪੀਲ, ਕਿਹਾ-ਸਾਡੀ ਆਰਥਿਕਤਾ ਸੈਰ-ਸਪਾਟੇ 'ਤੇ ਨਿਰਭਰਫਰਾਂਸ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਖਿਲਾਫ ਪ੍ਰਦਰਸ਼ਨ: ਕਾਫਲੇ ਦੇ ਰੂਟ 'ਤੇ 'ਫ੍ਰੀ ਤਿੱਬਤ' ਦੇ ਬੈਨਰ ਟੰਗੇ; 2 ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
 
ਕੈਨੇਡਾ

ਸਕਾਰਬੌਰੋ ਫੈਕਟਰੀ ਵਿੱਚ ਲੱਗੀ ਅੱਗ ਉੱਤੇ ਫਾਇਰਫਾਈਟਰਜ਼ ਨੇ ਮੁਸ਼ਕਲ ਨਾਲ ਪਾਇਆ ਕਾਬੂ

June 24, 2019 06:05 PM

ਟੋਰਾਂਟੋ, 24 ਜੂਨ (ਪੋਸਟ ਬਿਊਰੋ) : ਸਕਾਰਬੌਰੋ ਦੇ ਇੱਕ ਪੈਕੇਜਿੰਗ ਪਲਾਂਟ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਟੋਰਾਂਟੋ ਫਾਇਰਫਾਈਟਰਜ਼ ਨੂੰ ਪਲਾਂਟ ਦੀ ਛੱਤ ਨੂੰ ਉਪਰੋਂ ਕੱਟਣਾ ਪਿਆ।
ਐਮਰਜੰਸੀ ਅਮਲੇ ਨੂੰ ਸਕਾਰਬੌਰੋ ਵਿੱਚ ਪ੍ਰੋਗਰੈੱਸ ਐਵਨਿਊ ਉੱਤੇ ਸਥਿਤ ਐਟਲਾਂਟਿਕ ਪੈਕੇਜਿੰਗ ਪਲਾਂਟ ਉੱਤੇ 5:06 ਵਜੇ ਸੱਦਿਆ ਗਿਆ। ਫੋਨ ਕਰਨ ਵਾਲਿਆਂ ਨੇ ਪਲਾਂਟ ਦੀਆਂ ਚਿਮਨੀਆਂ ਤੇ ਵੈਂਟਸ ਤੋਂ ਧੂੰਆਂ ਨਿਕਲਦਾ ਵੇਖਿਆ। ਅੱਗ ਉੱਤੇ ਕਾਬੂ ਪਾਉਣ ਲਈ ਫਾਇਰ ਫਾਈਟਰਜ਼ ਨੂੰ ਇਮਾਰਤ ਦੀ ਛੱਤ ਉੱਪਰੋਂ ਕੱਟਣੀ ਪਈ। ਕਿਸੇ ਦੇ ਵੀ ਇਸ ਘਟਨਾ ਵਿੱਚ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ।
ਬਾਅਦ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਉੱਤੇ ਕਾਬੂ ਪਾਉਣ ਲਈ ਨਾਲ ਲੱਗਦੇ ਇਲਾਕਿਆਂ ਤੋਂ ਵੀ ਫਾਇਰਫਾਈਟਰਜ਼ ਨੂੰ ਸੱਦਣਾ ਪਿਆ। ਸ਼ਹਿਰ ਦੇ ਦੂਰ ਦਰਾਜ ਦੇ ਇਲਾਕਿਆਂ ਤੋਂ ਵੀ ਫਾਇਰਫਾਈਟਰਜ਼ ਅੱਗ ਉੱਤੇ ਕਾਬੂ ਪਾਉਣ ਲਈ ਮਦਦ ਕਰਨ ਵਾਸਤੇ ਮੌਕੇ ਉੱਤੇ ਪਹੁੰਚੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿਚ ਸੁਧਾਰ ਅਫਸਰ ਬਣੀ ਪੰਜਾਬ ਦੀ ਬੇਟੀ ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ