Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਥੋਪੀਆ ਦੀ ਫੌਜ ਦੇ ਮੁਖੀ ਦੀ ਗੋਲੀ ਮਾਰ ਕੇ ਹੱਤਿਆ

June 25, 2019 09:41 AM

ਅਦੀਸ ਅਬਾਬਾ, 24 ਜੂਨ (ਪੋਸਟ ਬਿਊਰੋ)- ਅਫਰੀਕੀ ਦੇਸ਼ ਇਥੋਪੀਆ 'ਚ ਸੱਤਾ ਪਲਟਣ ਦੀ ਕੋਸ਼ਿਸ਼ ਦੌਰਾਨ ਦੇਸ਼ ਦੇ ਫੌਜੀ ਕਮਾਂਡਰ ਸਮੇਤ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਕੱਲ੍ਹ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਨੇ ਟੀ ਵੀ ਉੱਤੇ ਦੱਸਿਆ ਕਿ ਦੇਸ਼ ਦੇ ਇੱਕ ਖੁਦ ਮੁਖਤਿਆਰ ਸੂਬੇ ਅਮਹਾਰਾ ਵਿਖੇ ਤਖਤਾ ਪਲਟ ਦੇ ਯਤਨਾਂ ਦੌਰਾਨ ਇਹ ਘਟਨਾ ਵਾਪਰੀ ਹੈ। ਫੌਜ ਦੀ ਵਰਦੀ ਪਹਿਨੀ ਅਹਿਮਦ ਨੇ ਦੱਸਿਆ ਕਿ ਫੌਜ ਦੇ ਕਮਾਂਡਰ ਸੀਅਰੇ ਅਤੇ ਮੈਕੋਨੇਨ ਨੂੰ ਉਨ੍ਹਾਂ ਦੇ ਹੀ ਇੱਕ ਸੁਰੱਖਿਆ ਮੁਲਾਜ਼ਮ ਨੇ ਕਤਲ ਕੀਤਾ ਹੈ। ਇਹ ਹਮਲਾ ਅਮਹਾਰਾ ਦੇ ਸੁਰੱਖਿਆ ਮੁਖੀ ਅਸਾਮੀਨਿਊ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਦੌਰਾਨ ਖੇਤਰ ਦੇ ਇੱਕ ਫੌਜੀ ਮੁਖੀ ਅੰਬਾਚਿਊ ਅਤੇ ਇੱਕ ਹੋਰ ਅਧਿਕਾਰੀ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਮਝਿਆ ਜਾਂਦਾ ਹੈ ਕਿ ਇਹ ਹਮਲਾ ਪਹਿਲਾਂ ਤੋਂ ਬਣਾਈ ਗਈ ਯੋਜਨਾ ਦਾ ਹਿੱਸਾ ਸੀ। ਇਸ ਦੌਰਾਨ ਇੱਕ ਹੋਰ ਵਿਅਕਤੀ, ਜੋ ਘਟਨਾ ਸਮੇਂ ਮੌਕੇ 'ਤੇ ਖੜ੍ਹਾ ਸੀ, ਦੀ ਵੀ ਹੱਤਿਆ ਕਰ ਦਿੱਤੀ ਗਈ। ਘਟਨਾ ਲਈ ਜ਼ਿੰਮੇਵਾਰ ਸਕਿਓਰਿਟੀ ਗਾਰਡਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਚੌਕਸੀ ਵਜੋਂ ਪੂਰੇ ਇਥੋਪੀਆ ਵਿੱਚ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਹੈ। ਇਸ ਕਾਰਨ ਦੇਸ਼ ਵਿੱਚੋਂ ਤਖਤਾ ਪਲਟਣ ਨਾਲ ਜੁੜੀਆਂ ਖਬਰਾਂ ਵਿਸਥਾਰ ਨਾਲ ਨਹੀਂ ਮਿਲ ਰਹੀਆਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ