Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਮਨੋਰੰਜਨ

ਰਾਹੁਲ ਢੋਲਕੀਆ ਦੇ ਥ੍ਰਿਲਰ ਪ੍ਰੋਜੈਕਟ ਵਿੱਚ ਨਜ਼ਰ ਆਏਗੀ ਕ੍ਰਿਤੀ

June 25, 2019 10:11 AM

ਅਭਿਨੇਤਰੀ ਕ੍ਰਿਤੀ ਸਨਨ ਨੇ ਰਾਹੁਲ ਢੋਲਕੀਆ ਦੀ ਇੱਕ ਬੇਨਾਮ ਥ੍ਰਿਲਰ ਫਿਲਮ ਸਾਈਨ ਕੀਤੀ ਹੈ। ਫਿਲਮ ਦਾ ਨਿਰਮਾਣ ਅਜ਼ੂਅਰ ਇੰਟਰਟੇਨਮੈਂਟ ਕਰ ਰਿਹਾ ਹੈ ਤੇ ਸ਼ੂਟਿੰਗ ਅਗਸਤ ਵਿੱਚ ਸ਼ੁਰੂ ਹੋਵੇਗੀ। ਇਸ ਨੂੰ ਇੱਕ ਹੀ ਸ਼ਡਿਊਲ ਵਿੱਚ ਪੂਰਾ ਕੀਤਾ ਜਾਵੇਗਾ ਤੇ 2020 ਵਿੱਚ ਰਿਲੀਜ਼ ਕੀਤਾ ਜਾਵੇਗਾ।
ਕ੍ਰਿਤੀ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਅਜਿਹੀ ਥ੍ਰਿਲਰ ਦੀ ਉਡੀਕ ਕਰ ਰਹੀ ਸੀ, ਜਿਸ ਵਿੱਚ ਔਰਤ ਕਿਰਦਾਰ ਕੇਂਦਰ ਵਿੱਚ ਹੋਵੇ। ਉਸ ਨੇ ਕਿਹਾ ਕਿ ਇਹ ਫਿਲਮ ਵਪਾਰਕ ਤੇ ਹੋਰ ਸਾਰੇ ਪੱਖਾਂ ਤੋਂ ਮਜ਼ਬੂਤ ਸਾਬਤ ਹੋਵੇਗੀ। ਕ੍ਰਿਤੀ ਫਿਲਮ ਵਿੱਚ ਇੱਕ ਮੀਡੀਆ ਪੇਸ਼ੇਵਰ ਦਾ ਕਿਰਦਾਰ ਕਰੇਗੀ, ਜਿਸ ਲਈ ਉਹ ਖੁਦ ਨੂੰ ਤਿਆਰ ਕਰ ਰਹੀ ਹੈ। ਢੋਲਕੀਆ ਨੇ ਕਿਹਾ ਕਿ ਫਿਲਮ ਦੀ ਸਕ੍ਰਿਪਟ ਕਾਫੀ ਦਿਲਚਸਪ ਹੈ ਤੇ ਕ੍ਰਿਤੀ ਇਸ ਵਿੱਚ ਫਿਟ ਬੈਠੇਗੀ। ਅਭਿਨੇਤਰੀ ਜੁਲਾਈ ਵਿੱਚ ਇਸ ਲਈ ਵਰਕਸ਼ਾਪ ਲਾਏਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ