Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

‘ਸੜਕ 2’ ਦੀ ਸ਼ੂਟਿੰਗ ਦੌਰਾਨ ਭਾਵੁਕ ਹੋਇਆ ਸੰਜੇ ਦੱਤ

June 25, 2019 10:15 AM

ਫਿਲਮਸਾਜ਼ ਮਹੇਸ਼ ਭੱਟ ਇੱਕ ਵਾਰ ਮੁੜ ਡਾਇਰੈਕਟਰ ਦੀ ਕੁਰਸੀ 'ਤੇ ਬੈਠਣ ਜਾ ਰਹੇ ਹਨ। ਉਹ 1991 ਵਿੱਚ ਸੰਜੇ ਦੱਤ ਅਤੇ ਪੂਜਾ ਭੱਟ ਦੀ ਭੂਮਿਕਾ ਵਾਲੀ ਆਪਣੀ ਫਿਲਮ ‘ਸੜਕ’ ਦਾ ਸੀਕਵਲ ਬਣਾ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਫਿਲਮ ‘ਸੜਕ' ਵਿੱਚ ਸੰਜੇ ਦੱਤ ਅਤੇ ਪੂਜਾ ਭੱਟ ਤੋਂ ਇਲਾਵਾ ਸਦਾਸ਼ਿਵ ਅਮਰਾਪੁਰਕਰ ਨੇ ਮੁੱਖ ਭੂਮਿਕਾ ਨਿਭਾਈ ਸੀ। ਅੱਗੋਂ ਫਿਲਮ ‘ਸੜਕ 2’ ਵਿੱਚ ਸੰਜੇ ਦੱਤ ਅਤੇ ਪੂਜਾ ਭੱਟ ਤੋਂ ਇਲਾਵਾ ਆਲੀਆ ਭੱਟ ਅਤੇ ਆਦਿੱਤਿਆ ਰਾਏ ਕਪੂਰ ਲੀਡ ਰੋਲ ਕਰਨਗੇ।
ਇਸ ਫਿਲਮ ਵਿੱਚ ਮਕਰੰਦ ਦੇਸ਼ਪਾਂਡੇ ਤੇ ਗੁਲਸ਼ਨ ਗਰੋਵਰ ਵੀ ਮਹੱਤਵ ਪੂਰਨ ਕਿਰਦਾਰ ਨਿਭਾ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਦੌਰਾਨ ਸੈਟ ਦੇ ਮਹੇਸ਼ ਭੱਟ ਅਤੇ ਦੂਸਰੇ ਕਲਾਕਾਰਾਂ ਨਾਲ ਮੁਲਾਕਾਤ ਸਮੇਂ ਸੰਜੇ ਦੱਤ ਆਪਣੀ ਫਿਲਮ ‘ਸੜਕ’ ਨੂੰ ਯਾਦ ਕਰ ਕੇ ਬੇਹੱਦ ਭਾਵੁਕ ਹੋ ਗਿਆ। ਫਿਲਮ ‘ਸੜਕ’ ਇੱਕ ਟੈਕਸੀ ਡਰਾਈਵਰ ਅਤੇ ਵੇਸਵਾਗਮਨੀ ਵਿੱਚ ਫਸੀ ਇੱਕ ਲੜਕੀ ਦੀ ਕਹਾਣੀ ਸੀ। ਦੱਸਿਆ ਜਾ ਰਿਹਾ ਹੈ ਕਿ ‘ਸੜਕ 2’ ਵਿੱਚ ਆਲੀਆ ਡੇਰਾ ਚਲਾਉਣ ਵਾਲੇ ਅਿਕ ਨਕਲੀ ਗੁਰੂ ਨੂੰ ਜਗ ਜ਼ਾਹਰ ਕਰੇਗੀ। ਇਹ ਫਿਲਮ ਅਗਲੇ ਸਾਲ 10 ਜੁਲਾਈ ਨੂੰ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ