Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਸਵਿਟਜ਼ਰਲੈਂਡ ਵਿੱਚ 15 ਲੱਖ ਔਰਤਾਂ ਸੜਕਾਂ ਉੱਤੇ ਉਤਰੀਆਂ

June 25, 2019 10:30 AM

* ਆਪਣੇ ਅੰਡਰ ਗਾਰਮੈਂਟਸ ਸਾੜ ਕੇ ਵਿਰੋਧ ਪ੍ਰਗਟ ਕੀਤਾ

ਜੈਨੇਵਾ, 24 ਜੂਨ, (ਪੋਸਟ ਬਿਊਰੋ)- ਸਵਿਟਜ਼ਰਲੈਂਡ ਵਿੱਚਇੱਕੋ ਵੇਲੇ 15 ਲੱਖ ਔਰਤਾਂ ਨੇ ਸੜਕਾਂ ਉੱਤੇ ਉੱਤਰਦੇ ਹੋਏ ਇੱਕ ਅਨੋਖਾ ਰੋਸ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਔਰਤਾਂ ਨੇ ਆਪਣੇ ਅੰਡਰ ਗਾਰਮੈਂਟਸ ਸਾੜਕੇ ਆਪਣੇ ਖਿਲਾਫ ਭੇਦਭਾਵ ਅਤੇ ਅਤਿਆਚਾਰ ਕੀਤੇ ਜਾਣ ਦਾ ਵਿਰੋਧ ਪ੍ਰਗਟਾਇਆ ਹੈ।
ਵਰਨਣ ਯੋਗ ਹੈ ਕਿ ਇਹ ਔਰਤਾਂ ਲਿੰਗਕ ਨਾ-ਬਰਾਬਰੀ, ਆਪਣੇ ਦਫਤਰਾਂ ਵਿੱਚਹੁੰਦੇ ਵਿਤਕਰੇ ਅਤੇ ਦਫਤਰਾਂ ਵਿੱਚ ਬਰਾਬਰ ਤਨਖਾਹ ਦੇ ਨਾਲ ਬਰਾਬਰ ਮੌਕੇ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੀਆਂ ਸਨ। ਇਕ ਰਿਪੋਰਟ ਦੇ ਮੁਤਾਬਕ ਸਵਿਟਜ਼ਰਲੈਂਡ ਵਿੱਚ ਔਰਤਾਂ ਨੂੰ ਮਰਦਾਂ ਦੇ ਮੁਕਾਬਲੇ ਕਰੀਬ 20 ਫੀਸਦੀ ਘੱਟ ਤਨਖਾਹ ਮਿਲਦੀ ਹੈ। ਭਾਰਤ ਤੇ ਦੁਨੀਆਦੇ ਕਈ ਹੋਰ ਦੇਸ਼ਾਂ ਵਿੱਚ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂਤੋਂ ਲੰਘਣਾ ਪੈਂਦਾ ਹੈ। ਇਨ੍ਹਾਂ ਵਿੱਚ ਸਵਿਟਜ਼ਰਲੈਂਡ ਵੀ ਸ਼ਾਮਲ ਹੈ। ਆਪਣੇ ਅਧਿਕਾਰਾਂ ਤੇ ਆਪਣੇ ਉੱਪਰ ਹੁੰਦੀ ਹਿੰਸਾ ਦੇ ਖਿਲਾਫ ਇਥੇ ਲੱਗਭਗ 15 ਲੱਖ ਔਰਤਾਂ ਸੜਕ ਉੱਤੇ ਉਤਰੀਆਂ ਹਨ। ਔਰਤਾਂ ਦੇ ਖਿਲਾਫ ਸੈਕਸ ਹਿੰਸਾ ਤੇ ਗੈਰ-ਬਰਾਬਰੀ ਦੇਪੱਖ ਤੋਂ ਸਵਿਟਜ਼ਰਲੈਂਡ ਦਾ ਦੁਨੀਆ ਵਿੱਚ 9ਵਾਂ ਸਥਾਨ ਹੈ। ਸਵਿਟਜ਼ਰਲੈਂਡ ਦੀਆਂ ਔਰਤਾਂ ਨੇ ਆਪਣੇ ਉੱਤੇ ਹੁੰਦੇ ਸੈਕਸ ਸ਼ੋਸ਼ਣ ਅਤੇ ਹਿੰਸਾ ਦੇ ਖਿਲਾਫ ਮਾਰਚ ਕੱਢਿਆ ਅਤੇ ਸੜਕਾਂ ਉੱਤੇ ਆਣ ਕੇ ਅੰਡਰ ਗਾਰਮੈਂਟਸ ਸਾੜੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ