Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕੈਨੇਡੀਅਨ ਐਸਟ੍ਰੋਨੌਟ ਡੇਵਿਡ ਸੇਂਟ ਜੈਕੁਅਸ ਧਰਤੀ ਉੱਤੇ ਪਰਤੇ

June 25, 2019 06:34 PM

ਲੌਂਗਿਊਅਲ, ਕਿਊਬਿਕ, 25 ਜੂਨ (ਪੋਸਟ ਬਿਊਰੋ) : ਇੰਟਰਨੈਸ਼ਨਲ ਸਪੇਸ ਸਟੇਸਨ ਉੱਤੇ ਛੇ ਮਹੀਨੇ ਗੁਜ਼ਾਰਨ ਤੋਂ ਬਾਅਦ ਸੋਮਵਾਰ ਨੂੰ ਕੈਨੇਡੀਅਨ ਐਸਟ੍ਰੋਨੌਟ ਡੇਵਿਡ ਸੇਂਟ ਜੈਕੁਅਸ ਧਰਤੀ ਉੱਤੇ ਪਰਤ ਆਏ।
ਮੂਲ ਰੂਪ ਵਿੱਚ ਸੇਂਟ ਲੈਂਬਰਟ, ਕਿਊਬਿਕ ਨਾਲ ਸਬੰਧਤ ਜੈਕੁਅਸ ਸਪੇਸ ਸਟੇਸ਼ਨ ਵਿੱਚ ਸੱਭ ਤੋਂ ਵੱਧ ਸਮਾਂ, ਭਾਵ 204 ਦਿਨ ਰਹਿਣ ਵਾਲੇ ਪਹਿਲੇ ਐਸਟ੍ਰੋਨੌਟ ਬਣ ਗਏ ਹਨ। ਇਸ ਕੈਨੇਡੀਅਨ ਐਸਟ੍ਰੋਨੌਟ ਨੂੰ ਨਾਸਾ ਤੋਂ ਐਨੇ ਮੈਕਲੇਨ ਤੇ ਰੂਸੀ ਕੌਸਮੋਨੌਅ ਓਲੈਗ ਕੋਨੋਨੈਂਕੋ ਨੇ ਸੋਊਜ਼ ਕੈਪਸੂਲ ਵਿੱਚ ਜੁਆਇਨ ਕੀਤਾ, ਜੋ ਕਿ ਕਜ਼ਾਕਿਸਤਾਨ ਵਿੱਚ ਲੈਂਡ ਕੀਤਾ। ਸੇਂਟ ਜੈਕੁਅਸ ਮਿਸ਼ਨ 3 ਦਸੰਬਰ ਤੋਂ ਪਹਿਲਾਂ ਸ਼ੁਰੂ ਹੋਇਆ ਸੀ, ਜਦੋਂ ਅਕਤੂਬਰ ਵਿੱਚ ਹੋਏ ਰਾਕੇਟ ਹਾਦਸੇ ਤੋਂ ਬਾਅਦ ਉਹ ਪਹਿਲੇ ਸੋਊਜ਼ ਮਿਸ਼ਨ ਦਾ ਹਿੱਸਾ ਸੀ। ਇਸ ਹਾਦਸੇ ਤੋਂ ਬਾਅਦ ਦੋ ਐਸਟ੍ਰੋਨੌਟਸ ਨੂੰ ਮਿਸ਼ਨ ਵਿਚਾਲੇ ਛੱਡ ਕੇ ਐਮਰਜੰਸੀ ਲੈਂਡਿੰਗ ਕਰਨੀ ਪਈ ਸੀ।
49 ਸਾਲਾ ਸੇਂਟ-ਜੈਕੁਅਸ ਨੇ ਅਪਰੈਲ ਵਿੱਚ ਸਾਢੇ ਛੇ ਘੰਟੇ ਦੀ ਸਪੇਸ ਵਾਕ ਤੇ ਕੈਨੇਡਾਆਰਮ 2 ਦੀ ਵਰਤੋਂ ਨਾਲ ਸਪੇਸ ਐਕਸ ਡਰੈਗਨ ਕਾਰਗੋ ਦੀ ਕੌਸਮਿਕ ਕੈਚ ਵਿੱਚ ਹਿੱਸਾ ਲਿਆ। ਪਹਿਲੀ ਵਾਰੀ ਕਿਸੇ ਕੈਨੇਡੀਅਨ ਐਸਟ੍ਰੋਨੌਟ ਨੇ ਰੋਬੋਟਿਕ ਆਰਮ ਦੀ ਵਰਤੋਂ ਕੀਤੀ। ਇੰਜੀਨੀਅਰ, ਐਸਟ੍ਰੋਫਿਜ਼ੀਸਿਸਟ ਤੇ ਫੈਮਿਲੀ ਡਾਕਟਰ ਨੇ ਵਿਗਿਆਨ ਦੇ ਤਜ਼ਰਬਿਆਂ ਦੀ ਨਿਗਰਾਨੀ ਕੀਤੀ ਤੇ ਇਸ ਮਿਸ਼ਨ ਦੌਰਾਨ ਕੈਨੇਡਾ ਭਰ ਦੇ ਕਈ ਬੱਚਿਆਂ ਨਾਲ ਗੱਲਬਾਤ ਵੀ ਕੀਤੀ।
ਨਾਸਾ ਨੇ ਇਸ ਲੈਂਡਿੰਗ ਨੂੰ ਬਿਲਕੁਲ ਸਹੀ ਦੱਸਿਆ। ਕੈਪਸੂਲ ਵਿੱਚੋਂ ਸੇਂਟ ਜੈਕੁਅਸ ਨੂੰ ਸੱਭ ਤੋਂ ਅਖੀਰ ਵਿੱਚ ਬਾਹਰ ਕੱਢਿਆ ਗਿਆ। ਸੇਂਟ ਜੈਕੁਅਸ ਵਿਆਹੇ ਹੋਏ ਹਨ ਤੇ ਉਨ੍ਹਾਂ ਦੇ ਤਿੰਨ ਬੱਚੇ ਹਨ। ਉਨ੍ਹਾਂ ਨੇ ਜਲਦ ਹੀ ਆਪਣੇ ਪਰਿਵਾਰ ਨਾਲ ਮੁਲਾਕਾਤ ਦੀ ਸੰਭਾਵਨਾ ਪ੍ਰਗਟਾਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼