Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਸੋਸ਼ਲ ਮੀਡੀਆ ਉੱਤੇ ਸੱਸ, ਸਾਲੀ ਦੀਆਂ ਫੋਟੋ ਨਾਲ ਗਲਤ ਸ਼ਬਦ ਲਿਖਣ ਵਾਲੇ ਵਿਰੁੱਧ ਕੇਸ ਦਰਜ

June 26, 2019 08:22 AM

ਲੁਧਿਆਣਾ, 25 ਜੂਨ (ਪੋਸਟ ਬਿਊਰੋ)- ਇੱਕ ਨੌਜਵਾਨ ਨੇ ਵਿਆਹ ਦੇ ਕੁਝ ਦਿਨਾਂ ਪਿੱਛੋਂ ਆਪਣੀ ਸਾਲੀ ਤੇ ਸੱਸ ਦੀਆਂ ਤਸਵੀਰਾਂ ਉਪਰ ਅਸ਼ਲੀਲ ਸ਼ਬਦ ਲਿਖ ਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਉਤੇ ਅਪਲੋਡ ਕਰ ਦਿੱਤਾ। ਇਸ ਕੇਸ ਵਿੱਚ ਥਾਣਾ ਡਾਬਾ ਦੀ ਪੁਲਸ ਨੇ ਵਿਆਹੁਤਾ ਦੇ ਬਿਆਨਾਂ 'ਤੇ ਉਸ ਦੇ ਪਤੀ ਹਰਜਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਦੀ ਇੱਕ ਮਹਿਲਾ ਰਿਸ਼ਤੇਦਾਰ ਸੋਨਾਲੀ ਦੇ ਵਿਰੁੱਧ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਮੁਹੱਲਾ ਆਦਰਸ਼ ਕਲੋਨੀ ਦੀ ਵਾਸੀ ਵਿਆਹੁਤਾ ਔਰਤ ਨੇ ਥਾਣਾ ਡਾਬਾ ਦੀ ਪੁਲਸ ਨੂੰ ਦੱਸਿਆ ਕਿ 14 ਜੁਲਾਈ 2017 ਨੂੰ ਉਸ ਦਾ ਵਿਆਹ ਪਿੰਡ ਢੋਲਣਵਾਲ ਦੇ ਹਰਜਿੰਦਰ ਸਿੰਘ ਨਾਲ ਹੋਇਆ ਸੀ। ਦੋ ਦਿਨ ਬਾਅਦ ਹਰਜਿੰਦਰ ਸਿੰਘ ਰੂਸ ਚਲਾ ਗਿਆ। ਉਸ ਦੀ ਗੈਰ ਮੌਜੂਦਗੀ ਵਿੱਚ ਬਾਕੀ ਪਰਵਾਰ ਨੇ ਵਿਆਹੁਤਾ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਉਹ ਪੇਕੇ ਚਲੀ ਗਈ। ਔਰਤ ਨੇ ਦੱਸਿਆ ਕਿ ਜਿਸ ਤੋਂ ਬਾਅਦ ਉਸ ਦੇ ਪਤੀ ਨੇ ਆਪਣੇ ਬਾਕੀ ਰਿਸ਼ਤੇਦਾਰਾਂ ਨਾਲ ਸਲਾਹ ਕਰ ਕੇ ਉਸ ਦੀ ਮਾਤਾ ਅਤੇ ਭੈਣ ਦੀਆਂ ਫੋਟੋਆਂ ਉਤੇ ਗਲਤ ਸ਼ਬਦ ਲਿਖ ਕੇ ਇਸ ਨੂੰ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤਾ, ਜਿਸ ਕਾਰਨ ਉਸ ਦੇ ਪਰਵਾਰ ਦੀ ਬਦਨਾਮੀ ਹੋ ਗਈ। ਵਿਆਹੁਤਾ ਨੇ ਇਸ ਬਾਰੇ ਦਸੰਬਰ 2018 ਵਿੱਚ ਪੁਲਸ ਦੇ ਉਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਤੇ ਲੰਮੀ ਜਾਂਚ ਤੋਂ ਬਾਅਦ ਥਾਣਾ ਡਾਬਾ ਦੀ ਪੁਲਸ ਨੇ ਹਰਜਿੰਦਰ ਸਿੰਘ ਤੇ ਸੋਨਾਲੀ ਦੇ ਵਿਰੁੱਧ ਕੇਸ ਦਰਜ ਕਰ ਕੇ ਦੋਵਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਕੇਸ ਦੇ ਤਫਤੀਸ਼ੀ ਅਫਸਰ ਬਚਨ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ