Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਵਿਆਹ ਉੱਤੇ 200 ਕਰੋੜ ਰੁਪਏ ਖਰਚੇ, 4 ਟਨ ਕੂੜਾ ਚੁੱਕਣ ਦੇ ਸਿਰਫ਼ 54 ਹਜ਼ਾਰ ਦਿੱਤੇ

June 26, 2019 08:27 AM

ਦੇਹਰਾਦੂਨ, 25 ਜੂਨ (ਪੋਸਟ ਬਿਊਰੋ)- ਉਤਰਾਖੰਡ ਦੇ ਓਲੀ ਕਸਬੇ ਵਿਚ 200 ਕਰੋੜ ਦੇ ਹਾਈ ਪ੍ਰੋਫਾਈਲ ਵਿਆਹ ਤੋਂ ਬਾਅਦ ਛੱਡੇ 4 ਟਨ ਕੂੜੇ ਨੂੰ ਸਾਫ਼ ਕਰਨ ਲਈ ਸੰਬੰਧਤ ਪਰਿਵਾਰ ਨੇ ਨਗਰ ਨਿਗਮ ਨੂੰ ਯੂਜ਼ਰ ਚਾਰਜ ਵਿਚ ਸਿਰਫ 54 ਹਜ਼ਾਰ ਰੁਪਏ ਦਿੱਤੇ ਹਨ। ਪਰਵਾਰ ਨੇ ਕੂੜੇ ਦੇ ਪ੍ਰਬੰਧ ਲਈ ਪੂਰਾ ਭੁਗਤਾਨ ਕਰਨ ਦੀ ਸਹਿਮਤੀ ਦਿੱਤੀ ਹੈ।
ਪਹਾੜੀ ਸ਼ਹਿਰ ਓਲੀ ਵਿਚ ਵਿਆਹ ਤੋਂ ਬਾਅਦ ਕੂੜੇ ਬਾਰੇ ਪਰਵਾਰ ਦੀ ਕਾਫ਼ੀ ਅਲੋਚਨਾ ਹੋਈ ਅਤੇ ਕੇਸ ਕੋਰਟ ਵਿਚ ਚਲਾ ਗਿਆ ਹੈ। ਨਗਰ ਪਾਲਿਕਾ ਦੇ ਪ੍ਰਧਾਨ ਸ਼ੈਲੇਂਦਰ ਪਵਾਰ ਨੇ ਕਿਹਾ ਕਿ ਗੁਪਤਾ ਪਰਵਾਰ ਨੇ ਯੂਜ਼ਰ ਚਾਰਜ ਦੇ 54 ਹਜ਼ਾਰ ਰੁਪਏ ਜਮ੍ਹਾਂ ਕਰਾਏ ਸਨ। ਹਾਲੇ 150 ਕੁਇੰਟਲ ਤੋਂ ਵੱਧ ਕੂੜੇ ਦੀ ਸਫ਼ਾਈ ਕੀਤੀ ਗਈ ਹੈ। ਸਾਰਾ ਕੰਮ ਹੋਣ ਪਿੱਛੋਂ ਮੈਨੁਅਲ ਲੇਬਰ ਤੇ ਵਾਹਨਾਂ ਸਮੇਤ ਖਰਚ ਦਾ ਬਿਲ ਬਣਾ ਕੇ ਉਨ੍ਹਾਂ ਨੂੰ ਭੇਜਿਆ ਜਾਵੇਗਾ। ਪਰਵਾਰ ਪੂਰੇ ਬਿਲ ਦਾ ਭੁਗਤਾਨ ਕਰਨ ਤੇ ਸਿਵਲ ਸੰਸਥਾ ਨੂੰ ਇਕ ਵਾਹਨ ਦੇਣਾ ਮੰਨ ਗਿਆ ਹੈ।
ਹਾਈ ਕੋਰਟ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕੂੜੇ ਨਾਲ ਵਾਤਾਵਰਨ ਨੂੰ ਹੋਏ ਨੁਕਸਾਨ ਉੱਤੇ 7 ਜੁਲਾਈ ਤੱਕ ਰਿਪੋਰਟ ਦੇਣ ਨੂੰ ਕਿਹਾ ਹੈ। ਇਸ ਕੇਸ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੈ। ਇਸ ਵਿਆਹ ਬਾਰੇ ਇਕ ਜਨਤਕ ਪਟੀਸ਼ਨ ਵੀ ਪੇਸ਼ ਹੋਈ ਸੀ, ਜਿਸ ਮੁਤਾਬਕ ਵਿਆਹ ਦੀਆਂ ਤਿਆਰੀਆਂ ਏਥੇ ਵਾਤਾਵਰਨ ਨੂੰ ਨੁਕਸਾਨ ਪੁਚਾ ਰਹੀਆਂ ਹਨ। ਇਸ ਵਿਆਹ ਵਿਚ ਕੈਟਰੀਨਾ ਕੈਫ ਤੇ ਬਾਬਾ ਰਾਮਦੇਵ ਵਰਗੀਆਂ ਕਈ ਹਸਤੀਆਂ ਹਾਜ਼ਰ ਹੋਈਆਂ ਅਤੇ ਇਸ ਵਿਆਹ ਉੱਤੇ ਆਏ ਮਹਿਮਾਨਾਂ ਨੂੰ ਲਿਆਉਣ ਤੇ ਛੱਡਣ ਲਈ ਕਿਰਾਏ ਉੱਤੇ ਹੈਲੀਕਾਪਟਰ ਲਏ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼