Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਜਲੰਧਰ ਵਿੱਚ ਡੇਂਗੂ ਦੇ 34 ਨਵੇਂ ਮਰੀਜ਼ ਆਏ, ਗਿਣਤੀ 300 ਨੂੰ ਜਾ ਪਹੁੰਚੀ

October 10, 2018 07:39 AM

ਜਲੰਧਰ, 9 ਅਕਤੂਬਰ (ਪੋਸਟ ਬਿਊਰੋ)- ਤਾਪਮਾਨ ਵਿੱਚ ਗਿਰਾਵਟ ਦੇ ਨਾਲ ਡੇਂਗੂ ਦਾ ਕਹਿਰ ਤੇਜ਼ੀ ਨਾਲ ਵਧਣ ਲੱਗਾ ਹੈ। ਬੀਤੇ ਦਿਨ ਡੇਂਗੂ ਦੇ 34 ਨਵੇਂ ਮਰੀਜ਼ ਸਾਹਮਣੇ ਆਉਣ ਦੇ ਬਾਅਦ ਤਿੰਨ ਸੌ ਦੀ ਗਿਣਤੀ ਹੋ ਗਈ ਹੈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾਕਟਰ ਟੀ ਪੀ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੀ ਆਈ ਡੀ ਐਸ ਪੀ ਲੈਬ ਵਿੱਚ 61 ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ ਵਿੱਚ 34 ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਗਿਣਤੀ 306 ਤੱਕ ਚਲੀ ਗਈ ਹੈ। ਡਾਕਟਰ ਸੀਥ ਕੁਮਾਰ ਤੇ ਡਾਕਟਰ ਸ਼ੋਭਨਾ ਦੀ ਟੀਮ ਨੇ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰ ਕੇ ਫੀਵਰ ਸਰਵੇ ਕਰਵਾਇਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਦੀ ਟੀਮਾਂ ਨੇ ਅਲੱਗ ਅਲੱਗ 27 ਸਥਾਨਾਂ 'ਤੇ ਡੇਂਗੂ ਦੇ ਲਾਰਵੇ ਦੀ ਪਛਾਣ ਕੀਤੀ। ਜਾਂਚ ਦੌਰਾਨ ਟੀਮ ਨੇ 510 ਘਰਾਂ ਦਾ ਦੌਰਾ ਕਰ ਕੇ 126 ਕੂਲਰਾਂ, 107 ਫਾਲਤੂ ਕੰਟੇਨਰਾਂ ਦੀ ਜਾਂਚ ਕੀਤੀ। ਮੌਕੇ 'ਤੇ 557 ਕਮਰਿਆਂ ਵਿੱਚ ਦਵਾ ਦਾ ਛਿੜਕਾਅ ਕੀਤਾ ਗਿਆ ਅਤੇ ਬਾਬਾ ਬੁੱਢਾ ਜੀ ਨਗਰ ਵਿੱਚ ਤਿੰਨ ਚਲਾਨ ਕੱਟੇ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ