Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਤਿ੍ਰਪੁਰਾ ਵਿੱਚ ਐੱਨ ਆਰ ਸੀ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

October 10, 2018 07:53 AM

* ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 9 ਅਕਤੂਬਰ (ਪੋਸਟ ਬਿਊਰੋ)- ਤਿ੍ਰਪੁਰਾ ਵਿੱਚ ਐੱਨ ਆਰ ਸੀ (ਨੈਸ਼ਨਲ ਸਿਟੀਜ਼ਨਸਿ਼ਪ ਰਜਿਸਟਰ) ਤਿਆਰ ਕਰਨ ਦੀ ਮੰਗ ਬਾਰੇ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ ਕੇ ਕੌਲ ਅਤੇ ਜਸਟਿਸ ਕੇ ਐੱਮ ਜੋਸੇਫ ਦੀ ਬੈਂਚ ਨੇ ਟੀ ਪੀ ਐੱਫ ਵੱਲੋਂ ਦਾਇਰ ਪਟੀਸ਼ਨ 'ਤੇ ਕੱਲ੍ਹ ਸੁਣਵਾਈ ਕਰਦੇ ਹੋਏ ਇਸ ਪਟੀਸ਼ਨ ਨੂੰ ਆਸਾਮ ਦੇ ਐੱਨ ਆਰ ਸੀ ਮੁੱਦੇ ਦੇ ਨਾਲ ਨੱਥੀ ਕਰਨ ਦਾ ਹੁਕਮ ਦਿੱਤਾ। ਪਟੀਸ਼ਨ ਵਿੱਚ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਲਈ ਤਿ੍ਰਪੁਰਾ ਵਿੱਚ ਐੱਨ ਆਰ ਸੀ ਨੂੰ ਲਾਗੂ ਕਨਰ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਕਰਤਾ ਵੱਲੋਂ ਪੇਸ਼ ਵਕੀਲ ਕੇ ਐੱਨ ਚੌਧਰੀ ਅਤੇ ਮਨੀਸ਼ ਗੋਸਵਾਮੀ ਨੇ ਦਲੀਲ ਦਿੱਤੀ ਕਿ ਬੰਗਲਾ ਦੇਸ਼ ਵੱਲੋਂ ਘੁਸਪੈਠ ਦੀ ਸਮੱਸਿਆ ਆਸਾਮ ਦੇ ਮੁਕਾਬਲੇ ਤਿ੍ਰਪੁਰਾ ਵਿੱਚ ਵੱਧ ਹੈ। ਤਿ੍ਰਪੁਰਾ ਵਿੱਚ ਐੱਨ ਆਰ ਸੀ 1951 ਵਿੱਚ ਤਿਆਰ ਕੀਤੀ ਗਈ ਸੀ। ਹੁਣ ਇੱਕ ਵਾਰ ਫਿਰ ਅਪਡੇਟ ਕਰਨ ਦੀ ਜ਼ਰੂਰਤ ਹੈ। ਭਾਜਪਾ ਦੇ ਕਈ ਨੇਤਾਵਾਂ ਵੱਲੋਂ ਦੇਸ਼ ਭਰ ਵਿੱਚ ਐੱਨ ਆਰ ਸੀ ਲਾਗੂ ਕਰਨ ਦੇ ਬਿਆਨਾਂ ਦੇ ਵਿੱਚ ਕੇਂਦਰ ਸਰਕਾਰ ਨੇ ਬੀਤੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਸ ਦੀ ਤਿ੍ਰਪੁਰਾ ਵਿੱਚ ਐੱਨ ਆਰ ਸੀ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼