Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਕੈਨੇਡਾ

ਧਮਾਕੇ ਵਿੱਚ ਮਾਰੀ ਗਈ ਮਹਿਲਾ ਦਾ ਪਤੀ ਮਰਡਰ ਤੇ ਅਗਜ਼ਨੀ ਦੇ ਮਾਮਲੇ ਵਿੱਚ ਚਾਰਜ

October 10, 2018 08:27 AM

ਓਨਟਾਰੀਓ, 9 ਅਕਤੂਬਰ (ਪੋਸਟ ਬਿਊਰੋ) : ਕਿਚਨਰ, ਓਨਟਾਰੀਓ ਵਿੱਚ ਇੱਕ ਘਰ ਵਿੱਚ ਹੋਏ ਧਮਾਕੇ ਮਗਰੋਂ ਮ੍ਰਿਤਕ ਮਿਲੀ ਮਹਿਲਾ ਦੇ ਪਤੀ ਨੂੰ ਫਰਸਟ ਡਿਗਰੀ ਮਰਡਰ ਤੇ ਅਗਜ਼ਨੀ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ।
58 ਸਾਲਾ ਊਡੋ ਹਾਨ ਨੂੰ ਆਪਣੀ ਪਤਨੀ ਐਦਰਾ ਹਾਨ ਦੀ ਮੌਤ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ। 22 ਅਗਸਤ ਨੂੰ ਟੋਰਾਂਟੋ ਤੋਂ 110 ਕਿਲੋਮੀਟਰ ਪੱਛਮ ਵੱਲ ਕਿਚਨਰ ਵਿੱਚ ਸਵੇਰੇ 8:00 ਵਜੇ ਇੱਕ ਘਰ ਵਿੱਚ ਜ਼ੋਰਦਾਰ ਧਮਾਕਾ ਹੋਇਆ ਤੇ ਘਰ ਦੇ ਬੈਕਯਾਰਡ ਤੋਂ ਇੱਕ ਮਹਿਲਾ ਦੀ ਲਾਸ਼ ਮਿਲੀ। ਇਸ ਧਮਾਕੇ ਵਿੱਚ ਊਡੋ ਹਾਨ ਵੀ ਜ਼ਖ਼ਮੀ ਹੋਇਆ ਤੇ ਉਸ ਨੂੰ ਹੈਲੀਕਾਪਟਰ ਰਾਹੀਂ ਹੈਮਿਲਟਨ ਦੇ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਵਿੱਚ ਮੈਡੀਕਲ ਕੇਅਰ ਵਿੱਚ ਰੱਖਿਆ ਗਿਆ।
ਮੰਗਲਵਾਰ ਨੂੰ ਉਸ ਨੂੰ ਟੈਲੀਫੋਨ ਰਾਹੀਂ ਕਿਚਨਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਿਰਾਸਤ ਵਿੱਚ ਰਹਿੰਦੇ ਸਮੇਂ ਊਡੋ ਹਾਨ ਨੂੰ ਬਹੁਤੇ ਲੋਕਾਂ ਨਾਲ ਸੰਪਰਕ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ। ਹੁਣ ਉਸ ਦੀ ਅਗਲੀ ਪੇਸ਼ੀ 12 ਅਕਤੂਬਰ ਨੂੰ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ