Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

‘ਮਸਾਨ’ ਦੇ ਕਿਰਦਾਰ ਦੇ ਬਾਅਦ ਵਿੱਕੀ ਨੇ ਠੁਕਰਾਏ ਕਈ ਰੋਲ

July 09, 2019 11:36 AM

ਨੀਰਜ ਘੇਵਾਨ ਦੀ ਹਿੱਟ ਫਿਲਮ ‘ਮਸਾਨ’ ਨੇ ਵਿੱਕੀ ਕੌਸ਼ਲ ਦੇ ਕਰੀਅਰ ਵਿੱਚ ਜ਼ਬਰਦਸਤ ਬਦਲਾਅ ਕੀਤਾ ਸੀ। ਪਿੱਛੇ ਜਿਹੇ ਵਿੱਕੀ ਨੇ ਇੱਕ ਗੱਲਬਾਤ ਵਿੱਚ ਖੁਲਾਸਾ ਕੀਤਾ ਕਿ ‘ਮਸਾਨ’ ਦੇ ਬਾਅਦ ਉਨ੍ਹਾਂ ਨੂੰ ਯੂ ਪੀ ਦੇ ਲੜਕੇ ਦੇ ਕਈ ਰੋਲ ਆਫਰ ਹੋਏ, ਪਰ ਉਹ ਸਾਰੇ ਠੁਕਰਾਉਂਦੇ ਰਹੇ। ਏਦਾਂ ਕਰਨ ਨਾਲ ਉਨ੍ਹਾਂ ਨੂੰ ਵੈਰਾਇਟੀ ਰੋਲ ਮਿਲਣਾ ਸ਼ੁਰੂ ਹੋਏ।
ਵਿੱਕੀ ਦੱਸਦੇ ਹਨ, ‘ਮਸਾਨ ਦੇ ਬਾਅਦ ਮੈਨੂੰ ਲਗਾਤਾਰ ਇਲਾਹਾਬਾਦ, ਲਖਨਊ ਤੇ ਬਨਾਰਸ ਦੇ ਲੜਕਿਆਂ ਦੇ ਰੋਲ ਮਿਲਣ ਲੱਗੇ ਸਨ। ਮੇਕਰਸ ਤਾਂ ਇਥੋਂ ਤੱਕ ਮੰਨ ਚੁੱਕੇ ਸਨ ਕਿ ਮੈਂ ਮੁੰਬਈ ਤੋਂ ਨਹੀਂ, ਯੂ ਪੀ ਤੋਂ ਹਾਂ। ਇਸ ਲਈ ਮੈਂ ਉਨ੍ਹਾਂ ਸਾਰੇ ਕਿਰਦਾਰਾਂ ਨੂੰ ਠੁਕਰਾਉਣਾ ਸ਼ੁਰੂ ਕਰ ਦਿੱਤਾ। ਇਹੀ ਕਾਰਨ ਸੀ ਕਿ ‘ਮਸਾਨ’ ਰਿਲੀਜ਼ ਹੋਣ ਦੇ ਨੌਂ ਮਹੀਨੇ ਬਾਅਦ ਤੱਕ ਮੈਨੂੰ ਕੋਈ ਫਿਲਮ ਨਹੀਂ ਮਿਲੀ ਅਤੇ ਫਿਰ ਮੇਰੇ ਹੱਥ ਲੱਗੀ ‘ਰਮਨ ਰਾਘਵ 2.0’ ਬਹਰਹਾਲ, ‘ਰਾਜੀ’, ‘ਸੰਜੂ’ ਅਤੇ ‘ਉੜੀ’ ਦੀ ਸਫਲਤਾ ਦੇ ਬਾਅਦ ਤੋਂ ਤਾਂ ਵਿੱਕੀ ਇੰਨੇ ਬਿਜ਼ੀ ਹਨ ਕਿ ਲਗਾਤਾਰ ਸ਼ੂਟਿੰਗ ਕਰ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ