Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਹਰਿਆਣਾ ਵਿੱਚ ਰੋਜ਼ ਸੜਕ ਹਾਦਸਿਆਂ ਵਿੱਚ 14 ਲੋਕਾਂ ਦੀ ਮੌਤ

July 11, 2019 09:45 AM

ਚੰਡੀਗੜ੍ਹ, 10 ਜੁਲਾਈ (ਪੋਸਟ ਬਿਊਰੋ)- ਹਰਿਆਣਾ ਵਿੱਚ ਸੜਕ ਹਾਦਸੇ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੇ। ਔਸਤਨ ਰੋਜ਼ ਸੜਕ ਹਾਦਸਿਆਂ ਵਿੱਚ 14 ਲੋਕਾਂ ਦੀ ਮੌਤ ਹੋ ਜਾਂਦੀ ਅਤੇ 29 ਲੋਕ ਜ਼ਖਮੀ ਹੋ ਰਹੇ ਹਨ।
ਪਿਛਲੇ ਛੇ ਮਹੀਨੇ ਵਿੱਚ ਹਰਿਆਣਾ ਵਿੱਚ ਸੜਕ ਹਾਦਸਿਆਂ ਵਿੱਚ 2532 ਲੋਕਾਂ ਦੀ ਮੌਤ ਹੋ ਗਈ ਅਤੇ 4638 ਲੋਕ ਜ਼ਖਮੀ ਹੋ ਗਏ। ਸਭ ਤੋਂ ਵੱਧ ਸੜਕ ਹਾਦਸਿਆਂ ਵਿੱਚ ਮਰਨ ਵਾਲੇ ਗੁੜਗਾਓਂ ਦੇ 211 ਲੋਕ ਸ਼ਾਮਲ ਹਨ, ਜਦ ਕਿ ਕਰੀਬ 399 ਲੋਕ ਜ਼ਖਮੀ ਹੋਏ ਸਨ। ਛੇ ਮਹੀਨਿਆਂ ਵਿੱਚ 5491 ਕੇਸ ਦਰਜ ਕੀਤੇ ਗਏ ਹਨ। ਉਂਜ ਹਰਿਆਣਾ ਵਿੱਚ ਛੇ ਮਹੀਨੇ ਵਿੱਚ ਸੜਕ ਹਾਦਸਿਆਂ ਵਿੱਚ ਤੀਹ ਫੀਸਦੀ ਕਮੀ ਆਈ ਹੈ, ਪਰ ਹਾਦਸਿਆਂ ਵਿੱਚ ਸੋਚਣ ਦਾ ਵਿਸ਼ਾ ਇਹ ਹੈ ਕਿ 54 ਫੀਸਦੀ ਯੁਵਾ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਸ਼ਾਮ ਚਾਰ ਵਜੇ ਤੋਂ ਰਾਤ 12 ਵਜੇ ਤੱਕ ਸੜਕ ਹਾਦਸੇ ਵੱਧ ਹੁੰਦੇ ਹਨ। ਸਰਕਾਰ ਨੇ ਫੈਸਲਾ ਕੀਤਾ ਹੈ ਜਿੱਥੇ ਵੀ ਹਾਦਸਾ ਹੋਵੇ, ਉਥੇ ਪੀ ਸੀ ਆਰ ਪਹੁੰਚੇਗੀ ਅਤੇ ਸਾਈਨ ਬੋਰਡ 150 ਮੀਟਰ ਪਹਿਲਾਂ ਰੱਖਿਆ ਜਾਏਗਾ, ਤਾਂ ਕਿ ਆਉਣ ਵਾਲੇ ਵਾਹਨ ਚਾਲਕਾਂ ਨੂੰ ਰੋਡ ਵਿਚਾਲੇ ਖੜ੍ਹੇ ਵਾਹਨ ਦਾ ਪਤਾ ਚੱਲ ਸਕੇ। ਟਰੈਫਿਕ ਆਈ ਜੀ ਡਾਕਟਰ ਰਾਜਸ੍ਰੀ ਸਿੰਘ ਦੇ ਅਨੁਸਾਰ ਸੂਬੇ ਵਿੱਚ ਸਾਲ 2018 ਵਿੱਚ ਜਿੱਥੇ ਛੇ ਮਹੀਨੇ ਵਿੱਚ 5793 ਕੇਸ ਦਰਜ ਹੋਏ ਸਨ, ਇਸ ਵਾਰ 5491 ਕੇਸ ਬਣੇ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 302 ਘੱਟ ਹਨ। ਪਿਛਲੇ ਸਾਲ ਇਸੇ ਸਮੇਂ ਵਿੱਚ 2641 ਲੋਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਈ ਸੀ, ਇਸ ਵਾਰ 2532 ਦੀ ਮੌਤ ਹੋਈ ਹੈ। ਪਿਛਲੇ ਸਾਲ ਛੇ ਮਹੀਨੇ ਵਿੱਚ 5082 ਲੋਕ ਜ਼ਖਮੀ ਹੋਏ ਸਨ, ਇਸ ਵਾਰ 4638 ਲੋਕ ਜ਼ਖਮੀ ਹੋਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ