Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਦੋ ਬੱਚਿਆਂ ਤੇ ਬਜ਼ੁਰਗ ਦੇ ਲੱਭ ਜਾਣ ਤੋਂ ਬਾਅਦ ਐਂਬਰ ਐਲਰਟ ਕੀਤਾ ਗਿਆ ਰੱਦ

July 11, 2019 06:27 PM

ਓਨਟਾਰੀਓ, 11 ਜੁਲਾਈ (ਪੋਸਟ ਬਿਊਰੋ) : ਆਖਰੀ ਵਾਰੀ ਨਿਊਮਾਰਕਿਟ, ਓਨਟਾਰੀਓ ਵਿੱਚ ਵੇਖੇ ਗਏ ਦੋ ਭਰਾਵਾਂ ਤੇ ਇੱਕ ਬਜੁ਼ਰਗ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਐਂਬਰ ਐਲਰਟ ਰੱਦ ਕਰ ਦਿੱਤਾ ਗਿਆ ਹੈ। ਯੌਰਕ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਤਿੰਨੇ ਬਿਲਕੁਲ ਸਹੀ ਸਲਾਮਤ ਹਨ।
ਬੁੱਧਵਾਰ ਦੁਪਹਿਰ ਨੂੰ ਦੋਵੇਂ ਲੜਕੇ, ਜਿਨ੍ਹਾਂ ਦੀ ਉਮਰ ਦੋ ਤੇ ਚਾਰ ਸਾਲ ਹੈ, ਨੂੰ ਆਖਰੀ ਵਾਰੀ ਨਿਊਮਾਰਕਿਟ ਵਿੱਚ ਆਪਣੇ 70 ਸਾਲਾ ਦਾਦੇ ਨਾਲ ਵੇਖਿਆ ਗਿਆ ਸੀ। ਪੁਲਿਸ ਵੱਲੋਂ ਪਹਿਲਾਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੱਚਿਆਂ ਦੇ ਦਾਦੇ ਨੇ ਪਹਿਲਾਂ ਆਪਣੀ ਪਤਨੀ ਨੂੰ ਬੁੱਧਵਾਰ ਦੁਪਹਿਰੇ 1:30 ਵਜੇ ਡੇਵਿਸ ਡਰੇਲ ਤੇ ਲੰਡੀਜ਼ ਲੇਨ ਨੇੜੇ ਸਾਊਥਲੇਕ ਰੀਜਨਲ ਹੈਲਥ ਸੈਂਟਰ ਲਾਗੇ ਪਲਾਜ਼ਾ ਦੇ ਬਾਹਰ ਛੱਡਿਆ ਸੀ। ਉਸ ਤੋਂ ਬਾਅਦ ਉਸ ਨੇ ਕਾਰ ਪਾਰਕ ਕਰਨ ਜਾਣਾ ਸੀ ਪਰ ਇਸ ਦੀ ਥਾਂ ਉਹ ਗੱਡੀ ਵਿੱਚ ਹੀ ਬੈਠੇ ਦੋਵਾਂ ਬੱਚਿਆਂ ਨੂੰ ਲੈ ਕੇ ਉੱਥੋਂ ਦੂਰ ਚਲਾ ਗਿਆ।
ਫਿਰ ਵੀਰਵਾਰ ਨੂੰ ਸਵੇਰੇ 3:00 ਵਜੇ ਦੋਵਾਂ ਬੱਚਿਆਂ ਦੇ ਸਬੰਧ ਵਿੱਚ ਐਂਬਰ ਐਲਰਟ ਜਾਰੀ ਕੀਤਾ ਗਿਆ। ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਦਾ ਕੋਈ ਸ਼ੱਕ ਨਹੀਂ ਹੈ ਪਰ ਪੁਲਿਸ ਨੇ ਆਖਿਆ ਕਿ ਉਨ੍ਹਾਂ ਨੂੰ ਡਰ ਹੈ ਕਿ ਬੱਚਿਆਂ ਦਾ ਦਾਦਾ ਗੁਆਚ ਸਕਦਾ ਸੀ। ਐਲਰਟ ਜਾਰੀ ਹੋਣ ਤੋਂ 90 ਮਿੰਟ ਬਾਅਦ ਇਹ ਤਿੰਨੇ ਟੋਰਾਂਟੋਂ ਵਿੱਚ ਮਿਲੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ