Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

‘ਦਬੰਗ 3' ਵਿੱਚ ਨਹੀਂ ਹੋਵੇਗੀ ਦੂਜੀ ਹੀਰੋਇਨ

July 12, 2019 09:23 AM

ਸੋਨਾਕਸ਼ੀ ਫਿਲਮ ‘ਦਬੰਗ 3' ਵਿੱਚ ਸਲਮਾਨ ਖਾਨ ਨਾਲ ਵੀ ਨਜ਼ਰ ਆਏਗੀ। ਇਸ ਦੀ ਸ਼ੂਟਿੰਗ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਕਾਫੀ ਸਮੇਂ ਤੋਂ ਚੱਲਦੀ ਆ ਰਹੀ। ਇਕ ਅਫਵਾਹ ਨੂੰ ਸੋਨਾਕਸ਼ੀ ਨੇ ਹੁਣੇ ਜਿਹੇ ਹੀ ਖਤਮ ਕੀਤਾ। ਚਰਚਾ ਸੀ ਕਿ ਫਿਲਮ 'ਚ ਸੋਨਾਕਸ਼ੀ ਤੋਂ ਇਲਾਵਾ ਵੀ ਕੋਈ ਹੋਰ ਹੀਰੋਇਨ ਨਜ਼ਰ ਆਉਣ ਵਾਲੀ ਹੈ ਤੇ ਇਸ ਵਾਰ ਫਿਲਮ 'ਚ ਪ੍ਰੇਮ ਤ੍ਰਿਕੋਣ ਦਿਖਾਇਆ ਜਾਏਗਾ। ਬਸ ਇਸੇ ਗੱਲ 'ਤੇ ਸੋਨਾਕਸ਼ੀ ਨੂੰ ਸਵਾਲ ਪੁੱਛਿਆ ਗਿਆ ਤਾਂ ਉਸ ਨੇ ਇਸ ਨੂੰ ਰੱਦ ਕਰਦੇ ਹੋਏ ਸਿਰਫ ਇਕ ਅਫਵਾਹ ਦੱਸਿਆ।
ਸੋਨਾਕਸ਼ੀ ਦੇ ਦੱਸਣ ਅਨੁਸਾਰ ਫਿਲਮ ਵਿੱਚ ਅਜਿਹਾ ਕੋਈ ਬਦਲਾਅ ਨਹੀਂ ਹੋਣ ਜਾ ਰਿਹਾ ਅਤੇ ਫਿਲਮ ਕਾਫੀ ਜ਼ਿਆਦਾ ਧਮਾਕੇਦਾਰ ਬਣ ਰਹੀ ਹੈ। ਉਸ ਨੇ ਕਿਹਾ ਕਿ ਇਸ ਵਿੱਚ ਕੋਈ ਦੋ ਰਾਏ ਨਹੀਂ ਹੈ ਕਿ ਫਿਲਮ 'ਚ ਇਕ ਵੱਖਰੀ ਕਹਾਣੀ ਨਜ਼ਰ ਆਏਗੀ, ਪਰ ਇਹ ਗੱਲ ਨਹੀਂ ਹੈ ਕਿ ਕੋਈ ਹੋਰ ਹੀਰੋਇਨ ਇਸ ਫਿਲਮ ਦਾ ਹਿੱਸਾ ਬਣ ਰਹੀ ਹੈ। ਜ਼ਿਕਰ ਯੋਗ ਹੈ ਕਿ ਸੋਨਾਕਸ਼ੀ ਨੇ ਇਸ ਸੀਰੀਜ਼ ਦੀ ਪਹਿਲੀ ਫਿਲਮ 'ਚ ਰੱਜੋ ਦਾ ਕਿਰਦਾਰ ਜ਼ਬਰਦਸਤ ਤਰੀਕੇ ਨਾਲ ਨਿਭਾਇਆ ਸੀ, ਜੋ ਲੋਕਾਂ ਦੇ ਦਿਲ ਨੂੰ ਛੂਹ ਗਿਆ ਸੀ। ਉਸ ਨੂੰ ਅੱਜ ਵੀ ਇਸ ਲਈ ਯਾਦ ਕੀਤਾ ਜਾਂਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ