Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਮਿਹਨਤੀ ਟਾਈਗਰ

July 12, 2019 09:28 AM

ਮਿਹਨਤੀ ਟਾਈਗਰ ਟਾਈਗਰ ਸ਼ਰਾਫ ਨੇ ਆਪਣਾ ਕਰੀਅਰ ਚਮਕਾਉਣ 'ਤੇ ਖੂਬ ਮਿਹਨਤ ਕੀਤੀ ਹੈ, ਚਾਹੇ ਇਹ ਉਸ ਦੀ ਫਿਟਨੈਸ ਹੋਵੇ ਜਾਂ ਐਕਟਿੰਗ, ਉਸ ਨੇ ਇਸ ਨੂੰ ਨਿਖਾਰਨ 'ਤੇ ਮਿਹਨਤ ਕੀਤੀ ਹੈ ਤੇ ਅੱਜ ਉਸ ਦੀ ਮਿਹਨਤ ਰੰਗ ਲਿਆ ਰਹੀ ਹੈ। ਪਿੱਛੇ ਜਿਹੇ ਟਾਈਗਰ ਨੇ ਕਿਹਾ ਕਿ ਉਸ ਨੂੰ ਜੈਕੀ ਸ਼ਰਾਫ ਦਾ ਬੇਟਾ ਹੋਣ 'ਤੇ ਮਾਣ ਮਹਿਸੂਸ ਹੁੰਦਾ ਹੈ, ਪਰ ਉਹ ਇੰਨੀ ਮਿਹਨਤ ਕਰਨਾ ਚਾਹੁੰਦਾ ਹੈ ਕਿ ਲੋਕ ਉਸ ਦੇ ਪਿਤਾ ਨੂੰ ਟਾਈਗਰ ਸ਼ਰਾਫ ਦੇ ਪਿਤਾ ਦੇ ਰੂਪ 'ਚ ਜਾਣਨ। ਇਹ ਇਕ ਕੰਮ ਮੈਂ ਕਰਨਾ ਹੈ। ਉਸ ਨੇ ਕਿਹਾ ਕਿ ਫਿਲਮ ਜਗਤ ਵਿੱਚ ਕਦਮ ਰੱਖਣ ਤੋਂ ਬਾਅਦ ਇਕ ਸਟਾਰਕਿਡ ਤੋਂ ਹਟ ਕੇ ਆਪਣੀ ਵੱਖਰੀ ਪਛਾਣ ਬਣਾਉਣਾ ਉਸ ਲਈ ਇਕ ਵੱਡੀ ਚੁਣੌਤੀ ਸੀ।
ਉਸ ਦਾ ਮੰਨਣਾ ਹੈ ਕਿ ਸਮੇਂ ਦੇ ਨਾਲ ਉਹ ਖੁਦ ਨੂੰ ਸਾਬਤ ਕਰਨ 'ਚ ਸਫਲ ਹੋਇਆ ਹੈ। ਉਸ ਨੇ ਕਿਹਾ, ‘ਮੈਂ ਹਮੇਸ਼ਾ ਆਪਣੇ ਪਿਤਾ, ਉਸ ਦੀ ਹਾਜ਼ਰੀ ਅਤੇ ਫਿਲਮ ਜਗਤ 'ਚ ਉਨ੍ਹਾਂ ਦੇ ਪ੍ਰਭਾਵ ਤੋਂ ਜਾਣੂ ਸੀ। ਅਜਿਹੇ 'ਚ ਉਨ੍ਹਾਂ ਤੋਂ ਖੁਦ ਨੂੰ ਵੱਖ ਕਰਨਾ ਮੇਰੇ ਲਈ ਇਕ ਚੁਣੌਤੀ ਸੀ ਅਤੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਮੈਂ ਆਪਣੇ ਪਿਤਾ ਦਾ ਨਾਂ ਦੀ ਵਰਤੋਂ ਕੀਤੇ ਬਿਨਾਂ ਆਪਣੇ ਤਰੀਕੇ ਨਾਲ ਆਪਣੀ ਪਛਾਣ ਸਾਬਤ ਕਰਨ 'ਚ ਸਫਲ ਹਾਂ।'

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ