Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਰਤੀ ਲੜਾਕੂ ਜਹਾਜ਼ਾਂ ਤੋਂ ਪਾਕਿਸਤਾਨ ਤ੍ਰਹਿਕਿਆ

July 13, 2019 12:09 PM

* ਹਵਾਈ ਖੇਤਰ ਖੋਲ੍ਹਣ ਤੋਂ ਪਹਿਲਾਂ ਹਵਾਈ ਜਹਾਜ਼ ਪਿੱਛੇ ਘੱਲਣ ਦੀ ਸ਼ਰਤ


ਇਸਲਾਮਾਬਾਦ, 12 ਜੁਲਾਈ, (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਦੇਹਵਾਬਾਜ਼ੀ ਬਾਰੇ ਸੈਕਟਰੀ ਸ਼ਾਹਰੁਖ ਨੁਸਰਤ ਨੇ ਇਕ ਪਾਰਲੀਮੈਂਟਰੀ ਕਮੇਟੀ ਸਾਹਮਣੇ ਬੋਲਦੇ ਹੋਏਕਿਹਾ ਕਿ ਉਹ ਭਾਰਤ ਦੀਆਂ ਵਪਾਰਕ ਉਡਾਣਾਂ ਲਈ ਉਦੋਂ ਤੱਕ ਆਪਣਾ ਹਵਾਈ ਖੇਤਰ ਨਹੀਂ ਖੋਲ੍ਹਣਗੇ, ਜਦੋਂ ਤੱਕ ਭਾਰਤੀ ਏਅਰ ਫੋਰਸ ਦੇ ਐਡਵਾਂਸਡ ਏਅਰਬੇਸ ਉੱਤੇ ਲਿਆਂਦੇਹੋਏ ਲੜਾਕੂ ਜਹਾਜ਼ਾਂ ਨੂੰ ਭਾਰਤ ਸਰਕਾਰ ਪਿੱਛੇ ਨਹੀਂ ਹਟਾ ਲੈਂਦੀ।
ਵਰਨਣ ਯੋਗ ਹੈ ਕਿ ਪਿਛਲੇ ਫਰਵਰੀ ਵਿੱਚ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੀ ਆਰ ਪੀ ਐੱਫ ਕਾਫਲੇ ਉੱਤੇ ਹੋਏ ਅੱਤਵਾਦੀ ਹਮਲੇ ਪਿੱਛੋਂਭਾਰਤੀ ਏਅਰਫੋਰਸਵੱਲੋਂ ਪਾਕਿਸਤਾਨੀ ਕੰਟਰੋਲ ਵਾਲੇ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਅੱਡਿਆਂ ਉੱਤੇ ਕੀਤੇ ਹਮਲੇ ਪਿੱਛੋਂ ਪਾਕਿਸਤਾਨ ਨੇ 26 ਫਰਵਰੀ ਨੂੰ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ।
ਡਾਨ ਨਿਊਜ਼ ਦੀ ਖਬਰ ਮੁਤਾਬਕ ਪਾਕਿਸਤਾਨ ਦੇ ਹਵਾਬਾਜ਼ੀ ਸੈਕਟਰੀ ਸ਼ਾਹਰੁਖ ਨੁਸਰਤ ਨੇ ਹਵਾਬਾਜ਼ੀਦੇ ਸੰਬੰਧਸੈਨੇਟ ਦੀ ਸਟੈਂਡਿੰਗ ਕਮੇਟੀ ਨੂੰ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੇ ਭਾਰਤੀਅਧਿਕਾਰੀਆਂ ਨੂੰ ਸੂਚਨਾ ਦਿੱਤੀ ਹੈ ਕਿ ਸਾਡਾ ਹਵਾਈ ਖੇਤਰ ਸਿਵਲ ਭਾਰਤੀ ਜਹਾਜ਼ਾਂਲਈ ਉਦੋਂ ਤੱਕ ਨਹੀਂਖੁੱਲ੍ਹੇਗਾ, ਜਦੋਂ ਤੱਕ ਕਿ ਭਾਰਤ ਦੇ ਐਡਵਾਂਸ ਏਅਰਬੇਸਾਂਤੋਂਲੜਾਕੂ ਜਹਾਜ਼ਨਹੀਂ ਹਟਾਏ ਜਾਂਦੇ। ਸ਼ਾਹਰੁਖ ਨੁਸਰਤ ਨੇ ਕਮੇਟੀ ਨੂੰ ਦੱਸਿਆ ਕਿ ਭਾਰਤ ਸਰਕਾਰ ਨੇ ਸੰਪਰਕ ਕਰਕੇ ਹਵਾਈ ਖੇਤਰ ਖੋਲ੍ਹਣ ਦੀ ਅਪੀਲ ਕੀਤੀ ਸੀ, ਅਸੀਂ ਉਨ੍ਹਾਂ ਨੂੰ ਆਪਣੀ ਇਸ ਚਿੰਤਾ ਬਾਰੇ ਦੱਸ ਦਿੱਤਾ ਹੈ ਕਿ ਪਹਿਲਾਂ ਉਨ੍ਹਾਂ ਨੂੰਆਪਣੇ ਐਡਵਾਂਸ ਏਅਰਬੇਸਾਂ ਉੱਤੋਂ ਆਪਣੇ ਲੜਾਕੂ ਜਹਾਜ਼ਾਂ ਨੂੰ ਪਿੱਛੇ ਹਟਾਉਣਾ ਚਾਹੀਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼