Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਜਗਦੀਸ਼ ਟਾਈਟਲਰ ਵਿਰੁੱਧ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ਿਆਂ ਦਾ ਕੇਸ ਵੀ ਦਰਜ

July 14, 2019 03:08 AM

ਨਵੀਂ ਦਿੱਲੀ, 13 ਜੁਲਾਈ (ਪੋਸਟ ਬਿਊਰੋ)- ਦਿੱਲੀ ਪੁਲਸ ਨੇ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ ਵਿਰੁੱਧ ਠੱਗੀਆਂ ਮਾਰਨ ਅਤੇ ਭਰੋਸੇ ਨੂੰ ਮੁਜਰਮਾਨਾਂ ਸੰਨ੍ਹ ਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾਵਾਂ ਦੇ ਹਵਾਲੇ ਨਾਲ ਪੁਲਸ ਨੇ ਦੱਸਿਆ ਹੈ ਕਿ ਜਗਦੀਸ਼ ਟਾਈਟਲਰ ਅਤੇ 10 ਹੋਰਨਾਂ ਨੇ ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਦੋ ਪਲਾਟ ਗੈਰ ਕਾਨੂੰਨੀ ਤੌਰ ਉੱਤੇ ਕਬਜ਼ੇ ਵਿੱਚ ਲਏ ਹਨ।
ਇਸ ਸੰਬੰਧ ਵਿੱਚ ਦਿੱਲੀ ਪੁਲਸ ਦੇ ਆਰਥਿਕ ਜੁਰਮਾਂ ਬਾਰੇ ਸੈੱਲ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਸ਼ਿਕਾਇਤ ਕਰਤਾ ਵਿਜੇ ਤੇ ਅਨਿਲ ਸੇਖੜੀ, ਜਿਨ੍ਹਾਂ ਦਾ ਗੌਤਮ ਓਵਰਸੀਜ਼ ਲਿਮਟਿਡ ਕੰਪਨੀ ਵਿੱਚ 25 ਫੀਸਦੀ ਹਿੱਸਾ ਹੈ, ਨੇ ਕਿਹਾ ਹੈ ਕਿ ਇਨ੍ਹਾਂ ਪਲਾਟਾਂ ਦੀ ਕੀਮਤ 271 ਕਰੋੜ ਰੁਪਏ ਹੈ, ਕਿਰਾਏ ਅਤੇ ਦਸਤਾਵੇਜ਼ ਜਾਅਲੀ ਤਿਆਰ ਕਰ ਕੇ ਦਿੱਤੇ ਗਏ, ਜਿਸ ਦਾ ਮਕਸਦ ਜ਼ਮੀਨ ਦੇ ਅਸਲ ਮਾਲਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਨਾ ਸੀ। ਸ਼ਿਕਾਇਤ ਕਰਤਾ ਅਨੁਸਾਰ ਪਲਾਟ ਸਾਲ 2007 ਵਿੱਚ ਲੀਜ਼ ਉਤੇ ਦਿੱਤੇ ਗਏ ਤੇ ਉਨ੍ਹਾਂ ਨੂੰ ਇਸ ਦੀ ਕੋਈ ਉਘ-ਸੁੱਘ ਨਹੀਂ ਸੀ। ਇਸ ਦੌਰਾਨ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਨਤੀਜਾ ਨਿਕਲਿਆ ਹੈ ਕਿ ਜਗਦੀਸ਼ ਟਾਈਟਲਰ ਦੀ ਇਸ ਫਰਾਡ ਵਿੱਚ ਕੋਈ ਸ਼ਮੂਲੀਅਤ ਨਹੀਂ। ਟਾਈਟਲਰ ਨੇ ਵੀ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦਾ ਕੰਪਨੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਾਲ 1954 ਤੋਂ ਉਥੇ ਸਕੂਲ ਚੱਲ ਰਿਹਾ ਹੈ ਤੇ ਮੈਂ ਉਥੇ ਕਿਰਾਏਦਾਰ ਹਾਂ। ਮੇਰੀ ਉਸ ਕੰਪਨੀ ਵਿੱਚ ਕੋਈ ਮਲਕੀਅਤ ਨਹੀਂ ਹੈ, ਜਿਸ ਦਾ ਐੱਫ ਆਈ ਆਰ 'ਚ ਜ਼ਿਕਰ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ