Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

‘ਬਟਲਾ ਹਾਊਸ’ ਵਿੱਚ ਦਿਸਣਗੇ ਕਈ ਰਾਜਨੇਤਾ

July 15, 2019 11:29 AM

ਸੱਚੀਆਂ ਘਟਨਾਵਾਂ 'ਤੇ ਆਧਾਰਤ ਫਿਲਮ ਦਾ ਨਿਰਮਾਣ ਹਮੇਸ਼ਾ ਫਿਲਮ ਮੇਕਰਜ਼ ਨੂੰ ਆਕਰਸ਼ਿਤ ਕਰਦਾ ਰਿਹਾ ਹੈ। ਇਸੇ ਲੜੀ ਹੇਠ ਅਗਲੀ ਫਿਲਮ ‘ਬਟਲਾ ਹਾਊਸ’ ਆ ਰਹੀ ਹੈ। ਇਸ ਦਾ ਟ੍ਰੇਲਰ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ। ਦਿੱਲੀ ਵਿੱਚ ਸਾਲ 2008 ਵਿੱਚ ਹੋਏ ਐਨਕਾਊਂਟਰ ਵਿੱਚ ਦੋ ਅੱਤਵਾਦੀਆਂ ਨੂੰ ਪੁਲਸ ਨੇ ਮਾਰ ਦਿੱਤਾ ਸੀ। ਇਸ ਉੱਤੇ ਉਦੋਂ ਕਈ ਸਿਆਸੀ ਆਗੂਆਂ ਨੇ ਸਵਾਲ ਉਠਾਏ ਸਨ। ਟ੍ਰੇਲਰ ਵਿੱਚ ਅਜਿਹਾ ਨਜ਼ਰ ਨਹੀਂ ਆ ਰਿਹਾ ਹੈ।
ਬੀਤੇ ਦਿਨੀਂ ਫਿਲਮ ਦੇ ਟ੍ਰੇਲਰ ਦੀ ਲਾਂਚ ਦੇ ਮੌਕੇ ਨਿਰਦੇਸ਼ਕ ਨਿਖਿਲ ਅਡਵਾਨੀ ਨੇ ਸਾਫ ਕੀਤਾ ਕਿ ਫਿਲਮ ਵਿੱਚ ਸਿਆਸੀ ਨੇਤਾਵਾਂ ਵੱਲੋਂ ਕੀਤਾ ਵਿਰੋਧ ਵੀ ਦਿਖਾਇਆ ਗਿਆ ਹੈ। ਉਸ ਵਿੱਚ ਦਿਗਵਿਜੇ ਸਿੰਘ, ਅਰਵਿੰਦ ਕੇਜਰੀਵਾਲ, ਅਮਰ ਸਿੰਘ ਸਮੇਤ ਕਈ ਸਿਆਸੀ ਨੇਤਾਵਾਂ ਦਾ ਜ਼ਿਕਰ ਹੈ, ਪਰ ਉਨ੍ਹਾਂ ਦੇ ਨਾਂਅ ਅਸਲੀ ਹੋਣਗੇ ਜਾਂ ਬਦਲੇ ਗਏ ਹੋਣਗੇ, ਇਸ ਦਾ ਜਵਾਬ ਨਿਖਿਲ ਟਾਲ ਗਏ। ਉਨ੍ਹਾਂ ਕਿਹਾ ਕਿ ਇਸ ਲਈ ਤੁਹਾਨੂੰ ਫਿਲਮ ਦੇਖਣੀ ਹੋਵੇਗੀ। ਫਿਲਮ 15 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਉਸੇ ਦਿਨ ਅਕਸ਼ੈ ਕੁਮਾਰ ਦੀ ‘ਮਿਸ਼ਨ ਮੰਗਲ’ ਅਤੇ ਪ੍ਰਭਾਸ ਦੀ ‘ਸਾਹੋ’ ਵੀ ਰਿਲੀਜ਼ ਹੋਵੇਗੀ। ਤਿੰਨਾਂ ਫਿਲਮਾਂ ਦੀ ਇੱਕੋ ਦਿਨ ਰਿਲੀਜ਼ ਨਾਲ ਪ੍ਰੋਡਿਊਸਰ ਜਾਨ ਇਬਰਾਹੀਮ ਪ੍ਰੇਸ਼ਾਨ ਨਹੀਂ ਹਨ। ਉਨ੍ਹਾਂ ਕਿਹਾ ਕਿ ਛੁੱਟੀਆਂ 'ਤੇ ਰਿਲੀਜ਼ ਫਿਲਮਾਂ ਵੱਡੀ ਓਪਨਿੰਗ ਦਿੰਦੀਆਂ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ