Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਕੰਪਿਊਟਰ ਦੀਆਂ ਮੁਫ਼ਤ ਕਲਾਸਾਂ ਤੋਂ ਲਾਭ ਲੈ ਰਹੇ ਹਨ ਬਰੈਂਪਟਨ ਮਿਸੀਸਾਗਾ ਵਾਸੀ

July 15, 2019 09:16 PM

ਬਰੈਂਪਟਨ ਪੋਸਟ ਬਿਉਰੋ: ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਪੀਲ ਮਲਟੀਕਲਰਚਲ ਕਾਉਂਸਲ ਨੂੰ ਥੋੜਾ ਸਮਾਂ ਪਹਿਲਾਂ ਫੰਡ ਦਿੱਤੇ ਗਏ ਸਨ ਜਿਹਨਾਂ ਦੀ ਬਦੌਲਤ ਬਰੈਂਪਟਨ ਅਤੇ ਮਿਸੀਸਾਗਾ ਵਿੱਚ ਕੰਪਿਊਟਰ ਦੀ ਮੁਢੱਲੀ ਜਾਣਕਾਰੀ ਪ੍ਰਦਾਨ ਕਰਨ ਲਈ ਮੁਫ਼ਤ ਕਲਾਸਾਂ ਸਫ਼ਲਤਾ ਨਾਲ ਚਲਾਈਆਂ ਜਾ ਰਹੀਆਂ ਹਨ। ਨਵੇਂ ਆਏ ਇੰਮੀਗਰਾਂਟ, ਸੀਨੀਅਰ ਅਤੇ ਜੋ ਲੋਕ ਘੱਟ ਵਿੱਦਿਆ ਕਾਰਣ ਕੰਪਿਊਟਰ ਅਤੇ ਇੰਟਰਨੈੱਟ ਸੇਵਾਵਾਂ ਦੀ ਬੁਨਿਆਦੀ ਜਾਣਕਾਰੀ ਨਹੀਂ ਰੱਖਦੇ, ਉਹਨਾਂ ਨੂੰ ਇਹਨਾਂ ਕਲਾਸਾਂ ਵਿੱਚ ਪਹਿਲ ਦੇ ਆਧਾਰ ਉੱਤੇ ਦਾਖਲਾ ਦਿੱਤਾ ਜਾਂਦਾ ਹੈ।


ਕੰਪਿਊਟਰ ਸਿਖਲਾਈ ਦੀ ਇੱਕ ਕਲਾਸ ਪੰਜਾਬੀ ਕਮਿਉਨਿਟੀ ਹੈਲਥ ਸਰਵਿਸਜ਼ ਦੇ ਬਰੈਂਪਟਨ ਵਿੱਚ 50 ਸੱਨੀ ਮੈਡੋਜ਼ ਬੂਲੇਵਾਰਡ ਉੱਤੇ ਸਥਿਤ ਦਫ਼ਤਰ ਵਿੱਚ ਹਰ ਸ਼ਨਿਚਰਵਾਰ ਸਵੇਰੇ ਸਾਢੇ ਨੌ ਵਜੇ ਤੋਂ ਸਾਢੇ ਬਾਰਾਂ ਵਜੇ ਤੱਕ ਲਾਈ ਜਾਂਦੀ ਹੈ। ਇਸ ਕਲਾਸ ਦੇ ਇਨਸਟਰਕਰ ਮਨਦੀਪ ਸਿੰਘ ਮੁਤਾਬਕ ਕੰਪਿਊਟਰ, ਇੰਟਰਨੈੱਟ ਸੇਵਾਵਾਂ ਅਤੇ ਆਈ ਪੈਡ ਆਦਿ ਦੀ ਜਾਣਕਾਰੀ ਨਾਲ ਹਰ ਕਿਸੇ ਨੂੰ ਲਾਭ ਹਾਸਲ ਹੋ ਸਕਦਾ ਹੈ। ਮਨਦੀਪ ਸਿੰਘ ਮੁਤਾਬਕ ਉਸਦੀ ਕਲਾਸ ਵਿੱਚ ਦਾਖਲ ਹੋਣ ਵਾਲੇ ਪੰਜਾਬੀ ਮੂਲ ਦੇ ਸੀਨੀਅਰ ਬਹੁਤ ਖੁਸ਼ ਮਹਿਸੂਸ ਕਰਦੇ ਹਨ ਕਿਉਂਕਿ ਕਲਾਸ ਨੂੰ ਅੰਗਰੇਜ਼ੀ ਅਤੇ ਪੰਜਾਬੀ ਵਿੱਚ ਲਾਇਆ ਜਾਂਦਾ ਹੈ। ਇਸ ਪ੍ਰੋਜੈਕਟ ਨਾਲ ਵਾਲੰਟੀਅਰ ਵਜੋਂ ਕੰਮ ਕਰ ਰਹੀ ਦਲਜਿੰਦਰ ਕੌਰ ਮੁਤਾਬਕ ਇਹ ਕਲਾਸਾਂ ਸਿੱਖਿਆਰਥੀਆਂ ਦੇ ਗਿਆਨ ਦਾ ਦਾਇਰਾ ਮੋਕਲਾ ਕਰਨ ਵਿੱਚ ਸਹਾਈ ਹੋ ਰਹੀਆਂ ਹਨ।

ਮਿਸੀਸਾਗਾ ਵਿੱਚ ਪੀਲ ਮਲਟੀਕਲਚਰਲ ਕਾਉਂਸਲ ਦੇ 6630 ਟਰਨਰ ਵੈਲੀ ਰੋਡ ਉੱਤੇ ਸਥਿਤ ਦਫ਼ਤਰ ਵਿੱਚ ਇਹ ਕਲਾਸਾਂ ਮੰਗਲਵਾਰ ਤੋਂ ਵੀਰਵਾਰ ਤੱਕ ਸਵੇਰੇ 9 ਵਜੇ ਤੋਂ 12 ਵਜੇ ਤੱਕ ਅਤੇ ਬਾਅਦ ਦੁਪਿਹਰ ਸਾਢੇ ਬਾਰਾਂ ਵਜੇ ਤੋਂ ਸਾਢੇ ਤਿੰਨ ਵਜੇ ਤੱਕ ਚੱਲ ਰਹੀਆਂ ਹਨ। ਵਧੇਰੇ ਜਾਣਕਾਰੀ ਲਈ ਇਸ ਪ੍ਰੋਜੈਕਟ ਦੇ ਕੋਆਰਡੀਨੇਟਰ ਨੂਮਨ ਤਰੀਨ ਨਾਲ 905-819-1144 ਦੀ ਐਕਸਟੈਨਸ਼ਨ 250 ਉੱਤੇ ਕਾਲ ਕੀਤੀ ਜਾ ਸਕਦੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ