Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਇੰਡੋ ਕੈਨੇਡੀਅਨ ਹਾਰਮੋਨੀ ਫੋਰਮ ਨੇ ਪ੍ਰਭਮੀਤ ਸਰਕਾਰੀਆ ਤੋਂ ਸੱਦਾ ਪੱਤਰ ਵਾਪਸ ਲਿਆ

July 15, 2019 09:19 PM

ਬਰੈਂਪਟਨ ਪੋਸਟ ਬਿਉਰੋ: ਬਰੈਂਪਟਨ ਸਾਊਥ ਤੋਂ ਐਮ ਪੀ ਪੀ ਪ੍ਰਭਮੀਤ ਸਰਕਾਰੀਆ ਤੋਂ ਇੰਡੋ ਕੈਨੇਡੀਅਨ ਹਾਰਮੋਨੀ ਫੋਰਮ ਨੇ ਆਪਣੇ 12 ਜੁਲਾਈ ਸ਼ੁੱਕਰਵਾਰ ਨੂੰ ਕਰਵਾਏ ਗਏ ਗਾਲਾ ਡਿੱਨਰ ਦਾ ਸੱਦਾ ਪੱਤਰ ਵਾਪਸ ਲੈ ਲਿਆ ਸੀ। ਸੋਸ਼ਲ ਮੀਡੀਆ ਉੱਤੇ ਇਸ ਫੋਰਮ ਦੇ ਲੈਟਰਹੈੱਡ ਉੱਤੇ ਜਾਰੀ ਕੀਤਾ ਗਿਆ ਇੱਕ ਪੱਤਰ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਪੱਤਰ ਮੁਤਾਬਕ ਪ੍ਰਭਮੀਤ ਸਰਕਾਰੀਆ ਤੋਂ ਸੱਦਾ ਪੱਤਰ ਇਸ ਲਈ ਵਾਪਸ ਲਿਆ ਗਿਆ ਹੈ ਕਿਉਂਕਿ ਸਰਕਾਰੀਆ ਦੇ 1984 ਵਿੱਚ ਹੋਈ ਸਿੱਖ ਵਿਰੋਧੀ ਹਿੰਸਾ ਪ੍ਰਤੀ ਵਿਚਾਰ ਫੋਰਮ ਦੀ ਪੁਜ਼ੀਸ਼ਨ ਤੋਂ ਵੱਖਰੇ ਹਨ। ਵਰਨਣਯੋਗ ਹੈ ਕਿ ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੇ ਇਸ ਗਾਲਾ ਡਿੱਨਰ ਵਿੱਚ ਸਿ਼ਰਕਤ ਕੀਤੀ ਸੀ ਹਾਲਾਂਕਿ ਉਹ ਵੀ 1984 ਦੰਗਿਆਂ ਨੂੰ ਜੈਨੋਸਾਈਡ ਆਖ ਚੁੱਕਿਆ ਹੈ। ਮਿਸੀਸਾਗਾ ਮਾਲਟਨ ਤੋਂ ਕੰਜ਼ਰਵੇਟਿਵ ਪਾਰਟੀ ਦੇ ਐਮ ਪੀ ਪੀ ਦੀਪਕ ਆਨੰਦ ਨੇ ਵੀ ਇਸ ਡਿੱਨਰ ਵਿੱਚ ਭਾਗ ਲਿਆ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ