Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੋਲਨ ਨੇੜੇ ਚਾਰ ਮੰਜ਼ਿਲਾ ਹੋਟਲ ਢਹਿਣ ਨਾਲ 13 ਮੌਤਾਂ

July 16, 2019 09:16 AM

ਸੋਲਨ, 15 ਜੁਲਾਈ (ਪੋਸਟ ਬਿਊਰੋ)- ਹਿਮਾਚਲ ਦੇ ਸੋਲਨ ਨੇੜੇ ਕੁਮਾਰਹੱਟੀ ਵਿਖੇ ਕੱਲ੍ਹ ਬਾਅਦ ਦੁਪਹਿਰ ਇੱਕ ਚਾਰ ਮੰਜ਼ਿਲਾ ਹੋਟਲ ਅਚਾਨਕ ਢਹਿ ਗਿਆ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਵਾਪਰਨ ਸਮੇਂ ਹੋਟਲ ਵਿੱਚ ਮੌਜੂਦ 50 ਵਿਅਕਤੀਆਂ ਤੋਂ ਕਈ ਮਲਬੇ ਹੇਠ ਦੱਬੇ ਗਏ।
ਮਿਲੀਆਂ ਖਬਰਾਂ ਮੁਤਾਬਕ ਜਿਸ ਸਮੇਂ ਇਹ ਹੋਟਲ ਡਿੱਗਾ, ਉਸ ਵਿੱਚ 50 ਤੋਂ ਵੱਧ ਵਿਅਕਤੀ ਭੋਜਨ ਕਰਨ ਲਈ ਮੌਜੂਦ ਸਨ। ਇਨ੍ਹਾਂ ਵਿੱਚ ਫੌਜ ਦੇ 30 ਜਵਾਨ ਸ਼ਾਮਲ ਸਨ। ਸ਼ਾਮ ਤੱਕ 21 ਜਵਾਨਾਂ ਨੂੰ ਜ਼ਖਮੀ ਹਾਲਤ ਵਿੱਚ ਕੱਢਿਆ ਜਾ ਚੁੱਕਾ ਸੀ, ਪਰ ਬਾਕੀ 13 ਜਵਾਨ ਮਲਬੇ ਹੇਠ ਦੱਬੇ ਹੋਏ ਸਨ। ਬਚਾਏ ਗਏ ਜਵਾਨਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਅੱਠ ਹੋਰਨਾਂ ਵਿਅਕਤੀਆਂ ਨੂੰ ਵੀ ਬਚਾਅ ਲਿਆ ਗਿਆ। ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਹੋਟਲ ਦੇ ਇਸ ਤਰ੍ਹਾਂ ਡਿੱਗਣ ਦੀ ਇਹ ਆਪਣੀ ਕਿਸਮ ਦੀ ਪਹਿਲੀ ਘਟਨਾ ਹੈ। ਰਾਤ ਤੱਕ ਇਹ ਪਤਾ ਨਹੀਂ ਲੱਗ ਸਕਿਆ ਸੀ ਕਿ ਹੋਟਲ ਕਿਵੇਂ ਅਚਾਨਕ ਢਹਿ ਢੇਰੀ ਹੋ ਗਿਆ। ਇਸ ਤਿੰਨ ਮੰਜ਼ਿਲਾ ਹੋਟਲ ਦੇ ਹੇਠਾਂ ਇੱਕ ਢਾਬਾ ਸੀ, ਜਦ ਕਿ ਉਪਰਲੀਆਂ ਮੰਜ਼ਿਲਾਂ 'ਤੇ ਲੋਕਾਂ ਦੇ ਰਹਿਣ ਲਈ ਪ੍ਰਬੰਧ ਸੀ। ਉਕਤ ਹੋਟਲ ਦੀ ਇਮਾਰਤ ਸੜਕ ਦੇ ਬਿਲਕੁਲ ਨਾਲ ਸੀ ਅਤੇ ਪਿਛਲੇ ਪਾਸੇ ਢਲਾਣ ਸੀ। ਫੌਜ ਦੇ ਸੂਤਰਾਂ ਮਤਾਬਕ ਜਿਹੜੇ ਜਵਾਨ ਮਲਬੇ ਹੇਠ ਦੱਬੇ ਗਏ, ਉਹ ਡਗਸ਼ਾਈ ਛਾਉਣੀ ਨਾਲ ਸੰਬੰਧਤ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼