Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

ਫਿਟਨੈੱਸ ਫ੍ਰੀਕ ਹੈ ਸਹਰ ਬਾਂਬਾ

July 16, 2019 09:22 AM

ਸਨੀ ਦਿਓਲ ਦੇ ਬੇਟੇ ਕਰਣ ਦਿਓਲ ਨਾਲ ਫਿਲਮ ‘ਪਲ ਪਲ ਦਿਲ ਕੇ ਪਾਸ’ ਨਾਲ ਬਾਲੀਵੁੱਡ ਡੈਬਿਊ ਕਰਨ ਲਈ ਤਿਆਰੀਆਂ ਵਿੱਚ ਜੁਟੀ ਸਹਰ ਬਾਂਬਾ ਫਿਟਨੈੱਸ ਫ੍ਰੀਕ ਹੈ ਅਤੇ ਉਹ ਰੋਜ਼ ਯੋਗਾ ਕਰਦੀ ਹੈ। ਬੀਤੇ ਦਿਨੀਂ ਕੌਮਾਂਤਰੀ ਯੋਗਾ ਦਿਵਸ ਤੋਂ ਪਹਿਲਾਂ ਵੀ ਸਹਰ ਦੀਆਂ ਯੋਗਾ ਕਰਦੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ। ਉਹ ਹਿਮਾਚਲ ਪ੍ਰਦੇਸ਼ ਦੀ ਖੂਬਸੂਰਤ ਰਾਜਧਾਨੀ ਸ਼ਿਮਲਾ ਦੀ ਰਹਿਣ ਵਾਲੀ ਹੈ। ਕਰਣ ਨਾਲ ਪਹਿਲਾਂ ਸਾਰਾ ਅਲੀ ਖਾਨ ਬਾਲੀਵੁੱਡ ਵਿੱਚ ਡੈਬਿਊ ਕਰਨ ਵਾਲੀ ਸੀ, ਪਰ ਗੱਲ ਨਹੀਂ ਬਣੀ, ਫਿਰ ਪ੍ਰੋਡਕਸ਼ਨ ਹਾਊਸ ਨੇ ਕਈ ਮਹੀਨਿਆਂ ਦੀ ਭਾਲ ਤੋਂ ਬਾਅਦ ਪ੍ਰੋਡਕਸ਼ਨ ਹਾਊਸ ਨੇ ਕਈ ਮਹੀਨਿਆਂ ਦੀ ਭਾਲ ਤੋਂ ਬਾਅਦ ਇਸ ਨਵੇਂ ਚਿਹਰੇ ਨੂੰ ਚੁਣਿਆ।
ਸਹਰ ਟ੍ਰੇਂਡ ਕਥਕ ਡਾਂਸਰ ਹੈ ਤੇ ਉਸ ਦਾ ਮੰਨਣਾ ਹੈ ਕਿ ਡਾਂਸ ਅਤੇ ਯੋਗਾ ਦੀ ਮਦਦ ਨਾਲ ਤੁਸੀਂ ਆਪਣੇ ਆਪ ਨੂੰ ਫਿੱਟ ਰੱਖ ਸਕਦੇ ਹੋ। ਉਹ ਸਕੂਲ ਦੇ ਦਿਨਾਂ ਤੋਂ ਹੀ ਡਾਂਸ ਕੰਪੀਟੀਸ਼ਨਜ਼ ਵਿੱਚ ਹਿੱਸਾ ਲੈਂਦੀ ਰਹੀ ਹੈ। 2016 ਵਿੱਚ ਉਸ ਨੇ ਬਾਂਬੇ ਟਾਈਮਜ਼ ਫ੍ਰੈੱਸ਼ ਫੇਸ ਖਿਤਾਬ ਜਿੱਤਿਆ ਸੀ, ਜਿਸ ਤੋਂ ਬਾਅਦ ਇੰਡਸਟਰੀ ਵਾਲਿਆਂ ਦੀਆਂ ਨਜ਼ਰਾਂ 'ਚ ਆ ਗਈ ਸੀ। ਵਰਨਣ ਯੋਗ ਹੈ ਕਿ ਕਰਣ ਅਤੇ ਸਹਰ ਦੀ ਫਿਲਮ ‘ਪਲ ਪਲ ਦਿਲ ਕੇ ਪਾਸ’ ਦੀ ਰਿਲੀਜ਼ ਡੇਟ ਬਦਲ ਗਈ ਅਤੇ ਫਿਲਮ ਲੱਗਦਾ ਹੈ ਕਿ ਸਤੰਬਰ 'ਚ ਰਿਲੀਜ਼ ਹੋ ਸਕਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ