Welcome to Canadian Punjabi Post
Follow us on

29

March 2024
 
ਪੰਜਾਬ

ਸਿੱਖ ਗੁਰੂਆਂ ਬਾਰੇ ਸੋਸ਼ਲ ਮੀਡੀਆ ਉਤੇ ਮਾੜੀ ਜਾਣਕਾਰੀ ਪਾਉਣ ਦੀ ਜਾਂਚ ਦਾ ਹੁਕਮ

October 11, 2018 07:10 AM

ਚੰਡੀਗੜ੍ਹ, 10 ਅਕਤੂਬਰ (ਪੋਸਟ ਬਿਊਰੋ)- ਸਿੱਖ ਗੁਰੂਆਂ ਅਤੇ ਸਿੱਖ ਲਿਟਰੇਚਰ ਬਾਰੇ ਸੋਸ਼ਲ ਮੀਡੀਆ 'ਤੇ ਇਤਰਾਜ਼ ਵਾਲੀ ਸਮਗਰੀ ਪਾਉਣ ਵਿਰੁੱਧ ਇਕ ਪਟੀਸ਼ਨ ਉੱਤੇ ਹਾਈ ਕੋਰਟ ਦੇ ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਬੈਂਚ ਨੇ ਰਾਜ ਸਰਕਾਰ ਨੂੰ ਇਸ ਬਾਰੇ ਸ਼ਿਕਾਇਤਾਂ ਦੀ ਗਹਿਰਾਈ ਨਾਲ ਜਾਂਚ ਕਰਨ ਦੀ ਹਦਾਇਤ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਅਧਿਕਾਰਤ ਵਿਅਕਤੀ ਜਗਤਾਰ ਸਿੰਘ ਰਾਹੀਂ ਇਕ ਪਟੀਸ਼ਨ ਪੇਸ਼ ਕਰਕੇ ਹਾਈ ਕੋਰਟ ਦਾ ਧਿਆਨ ਦਿਵਾਇਆ ਕਿ ਪਿਛਲੇ ਕੁਝ ਸਾਲਾਂ ਤੋਂ ਸਿੱਖਾਂ ਬਾਰੇ ਸੋਸ਼ਲ ਮੀਡੀਆ 'ਤੇ ਇਤਰਾਜ਼ ਯੋਗ ਤਸਵੀਰਾਂ ਜਾਂ ਲਿਖਤਾਂ ਪੋਸਟ ਕੀਤੀਆਂ ਗਈਆਂ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਸ਼੍ਰੋਮਣੀ ਕਮੇਟੀ ਨੇ ਪੰਜਾਬ ਪੁਲਸ ਕੋਲੋਂ ਕੀਤੀ ਸੀ, ਪਰ ਸ਼ਿਕਾਇਤਾਂ 'ਤੇ ਡੂੰਘਾਈ ਨਾਲ ਗੌਰ ਨਹੀਂ ਕੀਤਾ ਗਿਆ। ਹਾਈ ਕੋਰਟ ਨੇ ਪੁਲਸ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼ਿਕਾਇਤਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ