Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਚੀਨ ਨੇ ਸ੍ਰੀਲੰਕਾ ਨੂੰ ਤੋਹਫੇ ਵਿੱਚ ਜੰਗੀ ਬੇੜਾ ਦਿੱਤਾ

July 18, 2019 09:12 AM

ਬੀਜਿੰਗ, 17 ਜੁਲਾਈ (ਪੋਸਟ ਬਿਊਰੋ)- ਸ੍ਰੀਲੰਕਾ ਨੂੰ ਆਕਰਸ਼ਿਤ ਕਰਨ ਦੀਆਂ ਕੋਸ਼ਿਸ਼ਾਂ ਦੇ ਲਈ ਚੀਨ ਨੇ ਉਸ ਨੂੰ ਇੱਕ ਜੰਗੀ ਬੇੜਾ (ਪੀ 625) ਤੋਹਫੇ ਵਿੱਚ ਦਿੱਤਾ ਹੈ। ਪਿਛਲੇ ਹਫਤੇ ਇਹ ਕੋਲੰਬੋ ਪਹੁੰਚ ਗਿਆ। ਇਸ ਨੂੰ ਚੀਨ ਵੱਲੋਂ ਹਿੰਦ ਮਹਾਸਾਗਰ ਵਿੱਚ ਦਬਦਬਾ ਵਧਾਉਣ ਦੀ ਜੁਗਤ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।
ਦੱਸਣਾ ਬਣਦਾ ਹੈ ਕਿ 052 ਟਾਈਪ ਦੇ ਇਸ ਜੰਗੀ ਬੇੜੇ ਨੂੰ ਚੀਨ ਦੀ ਸਮੁੰਦਰੀ ਫੌਜ ਵਿੱਚ 1994 ਵਿੱਚ ਸ਼ਾਮਲ ਕੀਤਾ ਗਿਆ ਸੀ। 2300 ਟਨ ਵਜ਼ਨੀ ਇਸ ਜੰਗੀ ਬੇੜੇ ਨੂੰ 2014 ਵਿੱਚ ਸਮੰੁਦਰੀ ਫੌਜ ਤੋਂ ਰਿਟਾਇਰ ਕਰ ਦਿੱਤਾ ਗਿਆ ਸੀ। ਇਸ ਦੇ ਬਾਅਦ ਇਸ ਨੂੰ ਸ੍ਰੀਲੰਕਾ ਨੇਵੀ ਨੂੰ ਤੋਹਫੇ ਵਿੱਚ ਦਿੱਤਾ ਗਿਆ। ਸ੍ਰੀਲੰਕਾ ਸਮੁੰਦਰੀ ਫੌਜ ਦੇ ਕਮਾਂਡਰ ਵਾਈਸ ਐਡਮਿਰਲ ਪਿਅਲ ਡੀਸਿਲਵਾ ਨੇ ਜੰਗੀ ਬੇੜੇ ਦੇ ਲਈ ਚੀਨ ਨੂੰ ਧੰਨਵਾਦ ਕੀਤਾ ਹੈ। ਸ੍ਰੀਲੰਕਾ ਦੀ ਸਮੰੁਦਰੀ ਫੌਜ ਨੇ ਲਿੱਟੇ ਦੇ ਖਿਲਾਫ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਮੌਜੂਦਾ ਸਮੇਂ ਵਿੱਚ ਉਸ ਦੇ ਕੋਲ ਕਰੀਬ 50 ਲੜਾਕੂ, ਸਪੋਰਟ ਸ਼ਿਪ ਅਤੇ ਸਮੁੰਦਰੀ ਇਲਾਕਿਆਂ ਦੀ ਨਿਗਰਾਨੀ ਦੇ ਲਈ ਗਸ਼ਤੀ ਪਲੇਨ ਹਨ, ਜੋ ਮੁੱਖ ਰੂਪ ਤੋਂ ਭਾਰਤ, ਅਮਰੀਕਾ, ਚੀਨ ਅਤੇ ਇਜਰਾਈਲ ਤੋਂ ਮਿਲੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ