Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ 'ਚ ਐਟਮੀ ਬਿਜਲੀ ਪਲਾਂਟ ਲਾਉਣ ਦਾ ਮੁੱਦਾ ਫਿਰ ਭਖਿਆ

July 18, 2019 09:16 AM

ਪਟਿਆਲਾ, 17 ਜੁਲਾਈ (ਪੋਸਟ ਬਿਊਰੋ)- ਪੰਜਾਬ 'ਚ ਐਟਮੀ ਬਿਜਲੀ ਪਲਾਂਟ ਲਾੳੇਣ ਦਾ ਮਾਮਲਾ ਇਕ ਵਾਰ ਫਿਰ ਭਖ ਪਿਆ ਹੈ। ਕਰੀਬ ਦੋ ਦਹਾਕੇ ਪਹਿਲਾਂ ਪੰਜਾਬ ਦੇ ਪਹਿਲੇ ਐਟਮੀ ਪਲਾਂਟ ਨੂੰ ਪਟਿਆਲਾ ਜ਼ਿਲੇ ਦੇ ਪਿੰਡ ਡਰੌਲੀ, ਪਾਤੜਾਂ ਵਿੱਚ ਲਾਉਣ ਦੀ ਕੇਂਦਰ ਦੀ ਵਾਜਪਾਈ ਸਰਕਾਰ ਵੱਲੋਂ ਕੋਸਿ਼ਸ਼ ਹੋਈ ਸੀ। ਉਦੋਂ ਇਸ ਪਲਾਂਟ ਬਾਰੇ ਤਕਨੀਕੀ ਪੱਖਾਂ ਦੇ ਸਾਰੇ ਪਹਿਲੂਆਂ ਵਾਤਾਵਰਨ, ਭੂਚਾਲ, ਸੁਰੱਖਿਆ ਤੇ ਰੇਡੀਓ ਐਕਟੀਵਿਟੀ ਦੇ ਤੋਂ ਸਰਵੇ ਤੇ ਸਮੀਖਿਆ ਹੋਈ ਸੀ। ਅੱਜਕੱਲ ਇਕ ਵਾਰ ਫਿਰ ਕੇਂਦਰ ਸਰਕਾਰ ਨੇ ਪੰਜਾਬ ਅੰਦਰ ਐਟਮੀ ਬਿਜਲੀ ਪਲਾਂਟ ਲਾਉਣ ਦਾ ਐਲਾਨ ਕਰਕੇ ਮਾਮਲੇ ਨੂੰ ਮੁੜ ਤੋਂ ਗਰਮਾ ਦਿੱਤਾ ਹੈ, ਜਿਸ ਬਾਰੇ ਬਹਿਸ ਚੱਲ ਪਈ ਹੈ।
ਐਟਮੀ ਤੇ ਨਵਿਆਉਣ ਯੋਗ ਊਰਜਾ ਮੰਤਰੀ ਜਤਿੰਦਰ ਸਿੰਘ ਨੇ ਪਿਛਲੇ ਦਿਨੀਂ ਪਾਰਲੀਮੈਂਟ ਵਿੱਚ ਪੰਜਾਬ ਵਿੱਚ ਐਟਮੀ ਪਲਾਂਟ ਲਾਉਣ ਬਾਰੇ ਬਿਆਨ ਦਿੱਤਾ ਤਾਂ ਇਸ ਨਾਲ ਮਾਮਲਾ ਅੱਜ ਕੱਲ੍ਹ ਸੁਰਖੀਆਂ 'ਚ ਹੈ। ਹੈਰਾਨੀ ਇਹ ਹੈ ਕਿ ਭਾਵੇਂ ਪੰਜਾਬ 'ਚ ਪਹਿਲਾਂ ਹੀ ਬਿਜਲੀ ਵਾਧੂ ਹੈ ਤੇ ਫਾਲਤੂ ਬਿਜਲੀ ਲਈ ਕੋਈ ਖਰੀਦਦਾਰ ਨਹੀਂ ਮਿਲ ਰਿਹਾ, ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਏਜੰਡੇ ਵਿੱਚ ਪੰਜਾਬ 'ਚ ਐਟਮੀ ਬਿਜਲੀ ਪਲਾਂਟ ਆ ਗਿਆ ਹੈ। ਜਦੋਂ ਡਰੌਲੀ ਇਲਾਕੇ 'ਚ ‘ਨਿਊਕਲੀਅਰ ਪਾਵਰ ਕਾਰਪੋਰੇਸ਼ਨ ਲਿਮਟਿਡ' ਆਦਿ ਦੌਰਾ ਕਰ ਰਹੀਆਂ ਸਨ ਤਾਂ ਉਦੋਂ ਢਾਈ ਦਰਜਨ ਪਿੰਡਾਂ ਦੇ ਲੋਕਾਂ ਨੇ ‘ਐਟਮੀ ਬਿਜਲੀ ਪਲਾਂਟ ਵਿਰੋਧੀ ਐਕਸ਼ਨ ਕਮੇਟੀ' ਬਣਾ ਕੇ ਇਸ ਪਲਾਂਟ ਨੂੰ ਜਰਖੇਜ ਜ਼ਮੀਨ ਅਤੇ ਸੰਘਣੀ ਆਬਾਦੀ ਵਾਲੇ ਇਲਾਕੇ 'ਚੋਂ ਬਾਹਰ ਲਿਜਾਣ ਦਾ ਸੰਘਰਸ਼ ਛੇੜਿਆ ਸੀ। ਇਸ ਸੰਘਰਸ਼ 'ਚ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਵੀ ਸ਼ਾਮਲ ਹੋ ਕੇ ਕੇਂਦਰ ਦੀ ਵਾਜਪਾਈ ਸਰਕਾਰ ਨੂੰ ਇਸ ਪਲਾਂਟ ਨੂੰ ਇਲਾਕੇ 'ਚੋਂ ਬਾਹਰ ਲਿਜਾਣ ਲਈ ਮਜਬੂਰ ਕੀਤਾ ਸੀ। ਪਰਨੀਤ ਕੌਰ ਦੀ ਅਗਵਾਈ ਹੇਠ ਇਕ ਉਚ ਪੱਧਰੀ ਵਫਦ ਓਦੋਂ ਕੇਂਦਰੀ ਊਰਜਾ ਮੰਤਰੀ ਸੁਰੇਸ਼ ਪ੍ਰਭੂ ਨੂੰ ਮਿਲਿਆ ਸੀ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1997 ਤੋਂ 2002 ਦੀ ਸਰਕਾਰ ਦੌਰਾਨ ਉਦੋਂ ਦੇ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਤੋਂ ਪੰਜਾਬ ਲਈ ਐਟਮੀ ਪਲਾਂਟ ਦੀ ਮੰਗ ਕੀਤੀ ਸੀ, ਜਿਸ 'ਤੇ ਵਾਜਪਾਈ ਸਰਕਾਰ ਨੇ ਪੰਜਾਬ 'ਚ ਐਟਮੀ ਪਲਾਂਟ ਸਥਾਪਤ ਕਰਨ ਦੀ ਕੋਸਿ਼ਸ਼ ਆਰੰਭੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ