Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ 11 ਮੌਤਾਂ

July 18, 2019 09:24 AM

ਮੁੰਬਈ, 17 ਜੁਲਾਈ (ਪੋਸਟ ਬਿਊਰੋ)- ਦੱਖਣੀ ਮੁੰਬਈ ਦੇ ਡੋਗਰੀ ਵਿੱਚ ਕੱਲ੍ਹ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ, ਜਦ ਕਿ 40 ਤੋਂ ਵੱਧ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਰਾਜ ਦੇ ਹਾਊਸਿੰਗ ਮੰਤਰੀ ਰਾਧਾਕ੍ਰਿਸ਼ਨ ਵਿਖੇ ਪਾਟਿਲ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਮੁੰਬਈ ਦੇ ਡੋਗਰੀ ਵਿੱਚ ਟੰਡੇਲ ਮਾਰਗ 'ਤੇ ਭੀੜੀ ਗਲੀ ਵਿੱਚ ਕੌਸਰਬਾਗ ਇਮਾਰਤ ਦੇ ਡਿੱਗਣ ਕਾਰਨ 12 ਵਿਅਕਤੀ ਮਾਰੇ ਗਏ ਹਨ। ਮੁੰਬਈ ਨਗਰ ਪਾਲਿਕਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਅੱਠ ਵਿਅਕਤੀ ਜ਼ਖਮੀ ਹੋ ਗਏ ਹਨ। ਮੁੰਬਈ ਦੇ ਮੇਅਰ ਵਿਸ਼ਵਨਾਥ ਮਹਾਦੇਸ਼ਵਰ ਨੇ ਕਿਹਾ ਕਿ ਉਨ੍ਹਾਂ ਨੇ ਮਿਉਂਸੀਪਲ ਕਮਿਸ਼ਨਰ ਨੂੰ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਇਹ ਇਮਾਰਤ ਕਰੀਬ ਸੌ ਸਾਲ ਪੁਰਾਣੀ ਸੀ। ਇਹ ਖਸਤਾ ਹਾਲ ਇਮਾਰਤਾਂ ਦੀ ਸੂਚੀ ਵਿੱਚ ਨਹੀਂ ਸੀ ਅਤੇ ਇਸ ਨੂੰ ਪੁਨਰ ਵਿਕਾਸ ਲਈ ਡਿਵੈਲਪਰ ਨੂੰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਥੇ 10-15 ਪਰਵਾਰ ਰਹਿ ਰਹੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼