Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਬਰੈਂਪਟਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਗੰਭੀਰ ਜ਼ਖ਼ਮੀ

July 18, 2019 09:37 AM

ਬਰੈਂਪਟਨ, 17 ਜੁਲਾਈ (ਪੋਸਟ ਬਿਊਰੋ) : ਮੰਗਲਵਾਰ ਰਾਤ ਨੂੰ ਬਰੈਂਪਟਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਇੱਕ ਪੁਰਸ਼ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ।
ਪੀਲ ਪੁਲਿਸ ਨੂੰ ਮੇਨ ਤੇ ਕੁਈਨ ਸਟਰੀਟਸ ਇਲਾਕੇ ਵਿੱਚ ਰਾਤੀਂ 8:10 ਦੇ ਨੇੜੇ ਤੇੜੇ ਸੱਦਿਆ ਗਿਆ। ਪੀਲ ਰੀਜਨਲ ਪੈਰਾਮੈਡਿਕ ਸਰਵਿਸਿਜ਼ ਨੇ ਦੱਸਿਆ ਕਿ ਫਿਰ ਜ਼ਖ਼ਮੀ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਇਸ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਹੁਣ ਤੱਕ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਉਹ ਇੱਕ ਹੋਰ ਮਸ਼ਕੂਕ ਦੀ ਭਾਲ ਕਰ ਰਹੇ ਹਨ, ਜੋ ਕਿ ਸਿਆਹ ਨਸਲ ਦਾ ਦੱਸਿਆ ਜਾ ਰਿਹਾ ਹੈ। ਜਿਸ ਦਾ ਕੱਦ ਪੰਜ ਫੁੱਟ 10 ਇੰਚ ਹੈ ਤੇ ਜਿਸ ਨੇ ਗੂੜ੍ਹੇ ਰੰਗ ਦੀ ਪੈਂਟ ਤੇ ਚਿੱਟੇ ਰੰਗ ਦੇ ਜੁੱਤੇ ਪਾਏ ਹੋਏ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼