Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੜਕ ਹਾਦਸਿਆਂ 'ਚ ਗਲਤ ਡਰਾਈਵਿੰਗ ਕਾਰਨ ਦੋ ਹੋਰ ਮੌਤਾਂ

October 11, 2018 07:15 AM

ਨਕੋਦਰ, 10 ਅਕਤੂਬਰ (ਪੋਸਟ ਬਿਊਰੋ)- ਨਕੋਦਰ ਜੰਡਿਆਲਾ ਰੋਡ 'ਤੇ ਪਿੰਡ ਸਰੀਂਹ ਨੇੜੇ ਇਕ ਤੇਜ਼ ਰਫਤਾਰ ਟਰਾਲੇ ਨੇ ਸਕੂਟਰੀ ਸਵਾਰ ਔਰਤ ਨੂੰ ਕੁਚਲ ਦਿੱਤਾ। ਔਰਤ ਦੀ ਮੌਕੇ 'ਤੇ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਆਸ਼ਾ ਰਾਣੀ (26) ਪਤਨੀ ਸੰਨੀ, ਨਵੀਂ ਆਬਾਦੀ ਪਿੰਡ ਪੰਡੋਰੀ ਮੁਸ਼ਰਕਤੀ ਵਜੋਂ ਹੋਈ ਹੈ। ਉਹ ਆਪਣੇ ਪਿੰਡ ਤੋਂ ਨਕੋਦਰ ਆ ਰਹੀ ਸੀ ਕਿ ਤੇਜ਼ ਰਫਤਾਰ ਟਰਾਲੇ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਤੇ ਬੁਰੀ ਤਰ੍ਹਾਂ ਕੁਚਲ ਦਿੱਤਾ। ਆਸ਼ਾ ਰਾਣੀ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਸਾਰ ਏ ਐਸ ਆਈ ਸੁਖਵਿੰਦਰ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪੁੱਜੇ।
ਕੱਲ੍ਹ ਸ਼ਾਮ ਭੋਗਪੁਰ ਤੋਂ ਭੁੱਲਥ ਰੋਡ ਦੇ ਪਿੰਡ ਟਾਂਡੀ ਵਿਖੇ ਸਕੂਟਰ ਤੇ ਮੋਟਰ ਸਾਈਕਲ ਦੀ ਟੱਕਰ ਕਾਰਨ ਸਕੂਟਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੰਗਤ ਰਾਮ (62) ਪੁੱਤਰ ਸਾਈਂ ਦਾਸ ਪਿੰਡ ਜੈਦ ਥਾਣਾ ਬੇਗੋਵਾਲ ਜ਼ਿਲਾ ਕਪੂਰਥਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮੰਗਤ ਰਾਮ ਆਪਣੇ ਲੜਕੇ ਮਨਦੀਪ ਕੁਮਾਰ ਨਾਲ ਭੋਗਪੁਰ ਤੋਂ ਘਰ ਦਾ ਸਾਮਾਨ ਲੈ ਕੇ ਵਾਪਸ ਜਾ ਰਿਹਾ ਸੀ। ਇਸੇ ਦੌਰਾਨ ਸਕੂਟਰ ਦੀ ਬਾਈਕ ਨਾਲ ਟੱਕਰ ਹੋਣ ਦੌਰਾਨ ਮੰਗਤ ਰਾਮ ਦੇ ਗੁੱਝੀ ਸੱਟ ਲੱਗਣ ਨਾਲ ਮੌਕੇ ਉਪਰ ਮੌਤ ਹੋ ਗਈ, ਜਦ ਕਿ ਮਨਦੀਪ ਦੇ ਮਾਮੂਲੀ ਸੱਟਾਂ ਲੱਗੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ