Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪਾਕਿਸਤਾਨ ਦਾ ਆਕਾਸ਼ ਖੁੱਲ੍ਹਣ ਨਾਲ ਅੰਮ੍ਰਿਤਸਰ-ਬਰਮਿੰਘਮ ਦੀ ਸਿੱਧੀ ਉਡਾਣ ਸ਼ੁਰੂ ਹੋਣ ਲੱਗੀ

July 19, 2019 09:40 AM

* ਦੁਬਈ, ਤਾਸ਼ਕੰਦ ਅਤੇ ਅਸ਼ਗਾਬਾਤ ਉਡਾਣਾਂ ਨੂੰ ਲਾਭ

ਅੰਮ੍ਰਿਤਸਰ, 18 ਜੁਲਾਈ (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਵੱਲੋਂ ਆਪਣਾ ਅਸਮਾਨੀ ਰੂਟ ਖੋਲ੍ਹ ਦੇਣ ਨਾਲ ਜਿੱਥੇ ਏਅਰ ਇੰਡੀਆ ਅਤੇ ਹੋਰ ਏਅਰਲਾਈਨਾਂ ਨੂੰ ਵੀ ਭਾਰੀ ਆਰਥਿਕ ਲਾਭ ਹੋ ਸਕਦਾ ਹੈ ਅਤੇ ਅੰਮ੍ਰਿਤਸਰ ਤੋਂ ਬੰਦ ਹੋ ਚੁੱਕੀ ਅੰਮ੍ਰਿਤਸਰ-ਦਿੱਲੀ-ਬਰਮਿੰਘਮ ਸਿੱਧੀ ਉਡਾਣ ਫਿਰ ਸ਼ੁਰੂ ਹੋਣ ਲੱਗੀ ਹੈ, ਉਥੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਉਡਾਣ ਲੈਣ ਵਾਲੀਆਂ ਕਈ ਏਅਰਲਾਈਨਸ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ।
ਨਵੀਂ ਦਿੱਲੀ ਦੇ ਉੱਚ ਪੱਧਰੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਤਿੰਨ ਮਹੀਨੇ ਪਹਿਲਾਂ ਬੰਦ ਹੋ ਚੁੱਕੀ ਏਅਰ ਇੰਡੀਆ ਦੀ ਸਿੱਧੀ ਬਰਮਿੰਘਮ ਦੀ ਉਡਾਣ 15 ਅਗਸਤ ਤੋਂ ਬਾਅਦ ਫਿਰ ਸ਼ੁਰੂ ਹੋ ਜਾਵੇਗੀ ਕਿਉਂਕਿ ਏਅਰਸਪੇਸ ਖੁੱਲ੍ਹਣ ਦੇ ਨਾਲ ਇਸ ਉਡਾਣ ਦਾ ਰੂਟ ਸਿੱਧਾ ਹੋ ਜਾਵੇਗਾ, ਜਿਸ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਹੋਰ ਖਰਚੇ ਅਤੇ ਫਿਊਲ ਦੀ ਲਾਗਤ ਵੀ ਘੱਟ ਹੋਵੇਗੀ। ਦੂਜੇ ਪਾਸੇ ਅੰਮ੍ਰਿਤਸਰ ਦੇ ਹਵਾਈ ਯਾਤਰੀਆਂ ਨੂੰ ਵੀ ਲਾਭ ਹੋਵੇਗਾ। ਅੰਮ੍ਰਿਤਸਰ ਏਅਰਪੋਰਟ ਵੱਲੋਂ ਤੁਰਕਮੇਨਿਸਤਾਨ ਦੀ ਅਸ਼ਗਾਬਾਤ ਦੀ ਉਡਾਣ, ਉਜ਼ੇਬਿਕਸਤਾਨ ਏਅਰਲਾਈਨਸ ਦੀ ਤਾਸ਼ਕੰਦ ਦੀ ਉਡਾਣ ਦੇ ਨਾਲ ਹ ਿਦੁਬਈ ਦੀ ਏਅਰ ਇੰਡੀਆ ਐਕਸਪ੍ਰੈਸ, ਸਪਾਈਸ ਜੈੱਟ ਏਅਰਲਾਈਨਸ ਅਤੇ ਇੰਡੀਗੋ ਏਅਰਲਾਈਨਸ ਦੀਆਂ ਸਾਰੀਆਂ ਉਡਾਣਾਂ ਨੂੰ ਵੀ ਇਸ ਦਾ ਆਰਥਿਕ ਰੂਪ ਨਾਲ ਲਾਭ ਮਿਲੇਗਾ ਅਤੇ ਸਮਾਂ ਵੀ ਬਚੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ