Welcome to Canadian Punjabi Post
Follow us on

21

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਭਾਰਤ

ਰਿਚਾ ਨੇ ਕਿਹਾ: ਅਦਾਲਤੀ ਹੁਕਮ ਪਿੱਛੋਂ ਵੀ ਕੁਰਾਨ ਦੀਆਂ ਕਾਪੀਆਂ ਨਹੀਂ ਵੰਡਾਂਗੀ

July 19, 2019 09:54 AM

ਰਾਂਚੀ, 18 ਜੁਲਾਈ (ਪੋਸਟ ਬਿਊਰੋ)- ਰਾਂਚੀ ਦੀ ਰਿਚਾ ਭਾਰਤੀ ਨੂੰ ਕੁਰਾਨ ਦੀਆਂ ਕਾਪੀਆਂ ਨਹੀਂ ਵੰਡਣੀਆਂ ਪੈਣਗੀਆਂ। ਅਦਾਲਤ ਨੇ ਉਸ ਦੀ ਜ਼ਮਾਨਤ ਵਾਸਤੇ ਲਈ ਇਹ ਸ਼ਰਤ ਵਾਪਸ ਲੈ ਲਈ ਹੈ।
ਕੱਲ੍ਹ ਇਸ ਕੇਸ ਦੇ ਜਾਂਚ ਅਫਸਰ (ਆਈ ਓ) ਵਿਨੋਦ ਰਾਮ ਨੇ ਸਹਾਇਕ ਸਰਕਾਰੀ ਵਕੀਲ ਮੀਨਾਕਸ਼ੀ ਕੁੰਡੂਲਨਾ ਦੇ ਰਾਹੀਂ ਜੁਡੀਸ਼ਲ ਮੈਜਿਸਟਰੇਟ ਮਨੀਸ਼ ਕੁਮਾਰ ਸਿੰਘ ਦੀ ਅਦਾਲਤ 'ਚ ਇਸ ਬਾਰੇ ਅਰਜ਼ੀ ਦੇ ਕੇ ਅਪੀਲ ਕੀਤੀ ਸੀ ਕਿ ਕੁਰਾਨ ਵੰਡਣ ਦਾ ਆਦੇਸ਼ ਵਾਪਸ ਲੈ ਲਿਆ ਜਾਵੇ। ਇਸ ਸ਼ਰਤ ਨੂੰ ਪੂਰਾ ਕਰਨ ਵਿੱਚ ਮੁਸ਼ਕਲ ਆ ਰਹੀ ਹੈ। ਸਹਾਇਕ ਸਰਕਾਰੀ ਵਕੀਲ ਨੇ ਵੀ ਇਸ ਦੀ ਹਮਾਇਤ ਕੀਤੀ। ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਕੁਰਾਨ ਵੰਡਣ ਦੀ ਸ਼ਰਤ ਆਪਣੇ ਆਦੇਸ਼ ਤੋਂ ਹਟਾ ਲਈ ਹੈ। ਇਸ ਤੋਂ ਪਹਿਲਾਂ ਜ਼ਿਲਾ ਬਾਰ ਐਸੋਸੀਏਸ਼ਨ ਦੇ ਸਕੱਤਰ ਕੁੰਦਨ ਪ੍ਰਕਾਸ਼ਨ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਵਕੀਲਾਂ ਨੇ ਜੁਡੀਸ਼ਲ ਕਮਿਸ਼ਨਰ ਨਵਨੀਤ ਕੁਮਾਰ ਨੂੰ ਮਿਲ ਕੇ ਏਥੇ ਦੇ ਜੁਡੀਸ਼ਲ ਮੈਜਿਸਟਰੇਟ ਮਨੀਸ਼ ਕੁਮਾਰ ਸਿੰਘ ਦੇ ਤਬਾਦਲੇ ਦੀ ਮੰਗ ਕੀਤੀ ਸੀ।
ਵਰਨਣ ਯੋਗ ਹੈ ਕਿ ਬੀਤੇ ਦਿਨੀਂ ਰਾਂਚੀ ਵੂਮੈਨਸ ਕਾਲਜ ਦੀ ਵਿਦਿਆਰਥਣ ਰਿਚਾ ਨੇ ਕਿਹਾ ਸੀ, ਪ੍ਰਸਾਸਨ ਦੀ ਕਾਰਵਾਈ ਇਕ ਪਾਸੜ ਹੈ। ਅਸੀਂ ਪੋਸਟ ਨੂੰ ਸ਼ੇਅਰ ਕੀਤਾ ਸੀ। ਉਸ ਨੇ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਦੇ ਖਿਲਾਫ ਉਪਰਲੀ ਅਦਾਲਤ ਵਿੱਚ ਅਪੀਲ ਕਰਨਗੇ। ਰਿਚਾ ਨੇ ਕਿਹਾ- ਮੈਂ ਕਿਸੇ ਧਰਮ ਦਾ ਅਪਮਾਨ ਨਹੀਂ ਕੀਤਾ। ਮੈਨੂੰ ਕੁਰਾਨ ਦੀਆਂ ਕਾਪੀਆਂ ਵੰਡਣ ਲਈ ਕਿਹਾ ਗਿਆ ਹੈ, ਪਰ ਇਹ ਮੇਰੇ ਮੌਲਿਕ ਅਧਿਕਾਰ ਦੀ ਉਲੰਘਣਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ