Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਝਗੜੇ ਪਿੱਛੋਂ ਪਤਨੀ ਦਾ ਦੋਸ਼, ਪਤੀ ਨੇ ਜਾਅਲੀ ਸਰਟੀਫਿਕੇਟ ਨਾਲ ਨੌਕਰੀ ਹਾਸਲ ਕੀਤੀ

July 19, 2019 09:59 AM

ਸ਼ਾਹਤਲਾਈ, 18 ਜੁਲਾਈ (ਪੋਸਟ ਬਿਊਰੋ)- ਵਿਆਹੁਤਾ ਸੰਬੰਧਾਂ ਵਿੱਚ ਕੁੜੱਤਣ ਹਾਵੀ ਹੋ ਗਈ ਤਾਂ ਪਤਨੀ ਨੇ ਆਪਣੇ ਪਤੀ ਵੱਲੋਂ ਕਈ ਸਾਲ ਪਹਿਲਾਂ ਕੀਤੀ ਹੇਰਾਫੇਰੀ ਦਾ ਖੁਲਾਸਾ ਕਰ ਦਿੱਤਾ। ਦੋਵਾਂ ਦੀ ਕੌੜ ਦਾ ਅੰਦਾਜ਼ਾ ਇਸੇ ਗੱਲ ਤੋਂ ਲੱਗ ਜਾ ਸਕਦਾ ਹੈ ਕਿ ਪਤੀ ਦੀ ਸ਼ਿਕਾਇਤ ਕਰਨ ਲਈ ਪਤਨੀ ਨੇ ਪੁਲਸ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਇਸ ਮਹਿਲਾ ਦੀ ਸ਼ਿਕਾਇਤ ਉਤੇ ਪੁਲਸ ਨੇ ਧੋਖਾਧੜੀ ਦਾ ਕੇਸ ਦਰਜ ਕਰ ਕੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਨਾ ਕੇਵਲ ਪਤੀ ਦੀ ਨੌਕਰੀ ਜਾ ਸਕਦੀ ਹੈ, ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪੈਣਾ ਹੈ।
ਮਿਲੀ ਜਾਣਕਾਰੀ ਅਨੁਸਾਰ ਝੰਡੂਤਾ ਖੇਤਰ ਦੇ ਇੱਕ ਵਿਅਕਤੀ ਦਾ ਵਿਆਹ ਮੰਡੀ ਦੇ ਨੇਰਚੌਕ ਦੀ ਲੜਕੀ ਨਾਲ ਹੋਇਆ ਸੀ। ਓਦੋਂ ਉਹ ਫੌਜ ਵਿੱਚ ਹੁੰਦਾ ਸੀ। ਵਿਆਹ ਦੇ ਬਾਅਦ ਉਸ ਨੇ ਆਪਣੀ ਪਤਨੀ ਨੂੰ ਦੱਸਿਆ ਕਿ 12ਵੀਂ ਦੀ ਪ੍ਰੀਖਿਆ ਵਿੱਚ ਉਸ ਦੀ ਕੰਪਾਰਟਮੈਂਟ ਆਈ ਸੀ। ਉਸੇ ਦੌਰਾਨ ਉਹ ਫੌਜ ਵਿੱਚ ਭਰਤੀ ਹੋਇਆ ਸੀ। ਟਰੇਨਿੰਗ ਪੀਰੀਅਡ ਹੋਣ ਕਾਰਨ ਉਹ ਕੰਪਾਰਟਮੈਂਟ ਦੀ ਪ੍ਰੀਖਿਆ ਦੇਣ ਨਹੀਂ ਆ ਸਕਿਆ ਸੀ। ਉਸ ਨੇ ਕਿਸੇ ਹੋਰ ਤੋਂ ਪੇਪਰ ਦਿਵਾਇਆ ਸੀ। ਫੌਜ ਤੋਂ ਰਿਟਾਇਰ ਹੋਣ ਪਿੱਛੋਂ ਉਸ ਨੇ ਉਸੇ ਸਰਟੀਫਿਕੇਟ ਦੇ ਆਧਾਰ 'ਤੇ ਪਟਵਾਰੀ ਦੀ ਨੌਕਰੀ ਵੀ ਲੈ ਲਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼