Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਔਸਤਨ ਲਗਭਗ 5000 ਚਿਹਰੇ ਯਾਦ ਰੱਖ ਸਕਦਾ ਹੈ ਮਨੁੱਖ

October 11, 2018 07:20 AM

ਲੰਡਨ, 10 ਅਕਤੂਬਰ (ਪੋਸਟ ਬਿਊਰੋ)- ਵਿਗਿਆਨੀਆਂ ਨੇ ਇਕ ਨਵੀਂ ਖੋਜ `ਚ ਪਤਾ ਲਾਇਆ ਹੈ ਕਿ ਲੋਕ ਔਸਤਨ 5000 ਚਿਹਰੇ ਹੀ ਯਾਦ ਰੱਖ ਸਕਦੇ ਹਨ। ਬ੍ਰਿਟੇਨ ਦੀ ਯਾਰਕ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਆਪਣੇ ਪ੍ਰਯੋਗ ਨਾਲ ਇਹ ਜਾਨਣਾ ਚਾਹਿਆ ਕਿ ਕੋਈ ਵਿਅਕਤੀ ਆਪਣੇ ਜ਼ਿੰਦਗੀ ਵਿੱਚ ਮੀਡੀਆ ਵਿੱਚ ਦੇਖੇ ਗਏ ਚਿਹਰਿਆਂ ਦੇ ਨਾਲ ਹੀ ਮਸ਼ਹੂਰ ਚਿਹਰਿਆਂ ਵਿੱਚੋਂ ਕਿੰਨੇ ਚਿਹਰਿਆਂ ਨੂੰ ਯਾਦ ਰੱਖ ਸਕਦਾ ਹੈ।
‘ਪ੍ਰੋਸੀਡਿੰਗਸ ਆਫ ਦ ਰੀਅਲ ਸੋਸਾਈਟੀ ਬੀ` ਮੈਗਜ਼ੀਨ ਵਿੱਚ ਛਪੀ ਖੋਜ ਵਿੱਚ ਇਕ ਆਧਾਰ ਪੇਸ਼ ਕਰਾਇਆ ਗਿਆ ਹੈ, ਜਿਸ ਵਿੱਚ ਮਨੁੱਖ ਦੇ ਚਿਹਰੇ ਦੀ ਤੁਲਨਾ ਚਿਹਰੇ ਪਛਾਨਣ ਵਾਲੇ ਸਾਫਟਵੇਅਰ ਨਾਲ ਕੀਤੀ ਗਈ ਹੈ। ਇਨ੍ਹਾਂ ਤਕਨੀਕਾਂ ਦੀ ਵਰਤੋਂ ਏਅਰਪੋਰਟ ਉੱਤੇ ਪੁਲਸ ਜਾਂਚ `ਚ ਕੀਤੀ ਜਾਂਦੀ ਹੈ। ਯਾਰਕ ਯੂਨੀਵਰਸਿਟੀ ਦੇ ਰੋਬ ਜੇਨਕਿਨਸ ਦੇ ਮੁਤਾਬਕ ਸਾਡਾ ਅਧਿਐਨ ਇਸ ਗੱਲ `ਤੇ ਕੇਂਦ੍ਰਿਤ ਸੀ ਕਿ ਲੋਕ ਅਸਲ ਵਿੱਚ ਕਿੰਨੇ ਚਿਹਰੇ ਪਛਾਣ ਸਕਦੇ ਹਨ। ਸਾਨੂੰ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਕਿ ਮਨੁੱਖ ਕਿੰਨੇ ਚਿਹਰੇ ਪਛਾਣ ਸਕਦਾ ਹੈ। ਰਿਸਰਚ `ਚ ਭਾਗੀਦਾਰਾਂ ਨੂੰ ਇਕ ਘੰਟੇ `ਚ ਉਨ੍ਹਾਂ ਲੋਕਾਂ ਨੇ ਨਾਮ ਲਿਖਣ ਦੇ ਲਈ ਕਿਹਾ ਗਿਆ, ਜੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੇ ਹਨ। ਇਨ੍ਹਾਂ `ਚ ਸਕੂਲ, ਕਾਲਜ, ਸਹਿਯੋਗੀ ਤੇ ਪਰਿਵਾਰ ਵਾਲੇ ਸ਼ਾਮਲ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮਸ਼ਹੂਰ ਹਸਤੀਆਂ ਜਿਵੇਂ ਅਦਾਕਾਰ, ਨੇਤਾ ਆਦੀ ਦੇ ਨਾਮ ਲਿਖਣ ਨੂੰ ਕਿਹਾ ਗਿਆ। ਭਾਗੀਦਾਰਾਂ ਨੂੰ ਪਹਿਲਾਂ ਤਾਂ ਕਾਫੀ ਚਿਹਰੇ ਯਾਦ ਆਏ ਪਰ ਘੰਟੇ ਦੇ ਅਖੀਰ `ਚ ਉਨ੍ਹਾਂ ਨੂੰ ਚਿਹਰੇ ਯਾਦ ਕਰਨ `ਚ ਮੁਸ਼ਕਲ ਆਈ। ਉਨ੍ਹਾਂ ਨੇ ਕਿਹਾ ਕਿ ਨਤੀਜੇ ਦੱਸਦੇ ਹਨ ਕਿ ਭਾਗੀਦਾਰ 1 ਹਜ਼ਾਰ ਤੋਂ 10 ਹਜ਼ਾਰ ਦੇ ਵਿਚਾਲੇ ਚਿਹਰੇ ਪਛਾਣ ਸਕਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ