Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕਾ ਨੇ ਇਜ਼ਰਾਈਲ ਤੋਂ ‘ਟਰਾਫੀ’ ਡਿਫੈਂਸ ਸਿਸਟਮ ਖਰੀਦ ਲਿਆ

October 11, 2018 07:21 AM

ਯੇਰੂਸ਼ਲਮ, 10 ਅਕਤੂਬਰ (ਪੋਸਟ ਬਿਊਰੋ)- ਦੁਨੀਆ ਭਰ ਨੂੰ ਹਥਿਆਰ ਵੇਚਣ ਵਾਲੇ ਅਮਰੀਕਾ ਨੇ ਆਪਣੀ ਫੌਜ ਲਈ ਬਖਤਰਬੰਦ ਵਾਹਨਾਂ ਦੀ ਸੁਰੱਖਿਆ ਵਾਸਤੇ ਇਜ਼ਰਾਈਲ ਤੋਂ ਫ਼ੌਜੀ ਹਥਿਆਰ ਸਿਸਟਮ ‘ਟਰਾਫੀ` ਨੂੰ ਖ਼ਰੀਦਣ ਦਾ ਸੌਦਾ ਕੀਤਾ ਹੈ। ਅਮਰੀਕਾ ਨੂੰ ਇਹ ਪ੍ਰਣਾਲੀ 50 ਕਰੋੜ ਡਾਲਰ ਵਿੱਚ ਮਿਲੇਗਾ।
ਮਿਲੀ ਜਾਣਕਾਰੀ ਅਨੁਸਾਰ ਟਰਾਫੀ ਫ਼ੌਜੀ ਵਾਹਨਾਂ ਨੂੰ ਮਿਜ਼ਾਈਲ ਅਤੇ ਮੋਰਟਾਰ ਹਮਲੇ ਤੋਂ ਬਚਾਉਂਦੀ ਹੈ। ਇਸ ਦੇ ਨਾਲ ਹੀ ਇਹ ਫ਼ੌਜੀ ਵਾਹਨਾਂ ਵੱਲੋਂ ਆਈ ਮਿਜ਼ਾਈਲ ਅਤੇ ਮੋਰਟਾਰ ਨੂੰ ਤਬਾਹ ਕਰਨ ਦੀ ਸਮਰੱਥਾ ਰੱਖਦੀ ਹੈ। ਇਸ ਨੂੰ ਇਜ਼ਰਾਈਲੀ ਕੰਪਨੀ ਰਫਾਇਲ ਐਡਵਾਂਸ ਡਿਫੈਂਸ ਸਿਸਟਮ ਨੇ ਬਣਾਇਆ ਹੈ। ਪਿਛਲੇ ਸਾਲ ਜੂਨ `ਚ ਵੀ ਅਮਰੀਕੀ ਫ਼ੌਜ ਨੇ ਆਪਣੇ ਏਬਰੈਮਸ ਟੈਂਕਾਂ ਦੀ ਸੁਰੱਖਿਆ ਲਈ ਰਫਾਇਲ ਤੋਂ 19.3 ਕਰੋੜ ਡਾਲਰ ਵਿੱਚ ਇਹ ਸਿਸਟਮ ਖਰੀਦ ਕੀਤਾ ਸੀ। ਉਸ ਨੇ ਜ਼ਿਆਦਾ ਟੈਂਕਾਂ ਦੀ ਸੁਰੱਖਿਆ ਲਈ ਨਵਾਂ ਸਮਝੌਤਾ ਕੀਤਾ ਹੈ। ਰਫਾਇਲ ਅਮਰੀਕੀ ਫ਼ੌਜ ਨੂੰ ਟਰਾਫੀ ਦਾ ਹਲਕਾ ਐਡੀਸ਼ਨ ਵੇਚਣ ਦੀ ਯੋਜਨਾ `ਤੇ ਵਿਚਾਰ ਕਰ ਰਹੀ ਹੈ। ਇਸ ਨਾਲ ਅਮਰੀਕੀ ਬਖਤਰਬੰਦ ਟੈਂਕਾਂ ਬ੍ਰੈਡਲੀ ਅਤੇ ਸਟਰਾਈਕਰ ਦੀ ਸੁਰੱਖਿਆ ਹੋ ਸਕੇਗੀ। ਟਰਾਫੀ ਦਾ ਹਲਕਾ ਐਡੀਸ਼ਨ ਵੀ 300 ਤੋਂ ਜ਼ਿਆਦਾ ਟੈਂਕ ਰੋਕੂ ਮਿਜ਼ਾਈਲ ਅਤੇ ਮੋਰਟਾਰ ਨੂੰ ਰੋਕਣ ਦੀ ਸਮਰੱਥਾ ਰੱਖਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ