Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਕੁਪਵਾੜਾ ਵਿੱਚ ਗਸ਼ਤ ਕਰਦੇ ਜਵਾਨ ਉੱਤੇ ਰੁੱਖ ਡਿੱਗਣ ਨਾਲ ਮੌਤ

July 19, 2019 10:25 PM

ਸ੍ਰੀਨਗਰ, 19 ਜੁਲਾਈ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐੱਲ ਓ ਸੀ) ਨੇੜੇ ਗਸ਼ਤ ਦੌਰਾਨ ਜ਼ਮੀਨ ਖਿਸਕਣ ਕਾਰਨ ਇੱਕ ਰੁੱਖ ਡਿੱਗ ਕੇ 35 ਸਾਲਾ ਇੱਕ ਫੌਜੀ ਦੀ ਮੌਤ ਹੋ ਗਈ। ਫੌਜ ਨੇ ਪਰਵਾਰ ਨੂੰ ਕੱਲ੍ਹ ਇਹ ਜਾਣਕਾਰੀ ਦਿੱਤੀ। ਇਹ ਘਟਨਾ ਓਦੋਂ ਹੋਈ ਜਦ ਫੌਜੀ ਨਾਇਕ ਰਮਨਦੀਪ ਸਿੰਘ ਮੰਗਲਵਾਰ ਨੂੰ ਤੰਗਧਾਰ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਗਸ਼ਤ ਲਈ ਇੱਕ ਟੀਮ ਦੀ ਅਗਵਾਈ ਕਰ ਰਹੇ ਸਨ।
ਸ੍ਰੀਨਗਰ ਵਿੱਚ ਫੌਜ ਦੀ 15 ਕੋਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਘਟਨਾ ਵਿੱਚ ਰਮਨਦੀਪ ਸਿੰਘ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਤੰਗਧਾਰ ਦੇ 168 ਮਿਲਟਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਨਾਇਕ ਰਮਨਦੀਪ ਸਿੰਘ 2002 ਵਿੱਚ ਫੌਜ ਵਿੱਚ ਭਰਤੀ ਹੋਏ ਸਨ। ਉਹ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਤਹਿਸੀਲ ਦੇ ਟਿੱਬਾ ਪਿੰਡ ਦੇ ਵਸਨੀਕ ਸਨ। ਉਨ੍ਹਾਂ ਦੇ ਪਰਵਾਰ ਵਿੱਚ ਪਤਨੀ, ਇੱਕ ਬੇਟਾ ਅਤੇ ਇੱਕ ਬੇਟੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ