Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਗੰਭੀਰ ਬਿਮਾਰੀ ਕਾਰਨ ਮਸੂਦ ਅਜ਼ਹਰ ਦੀ ਜਾਨ ਨੂੰ ਖਤਰਾ

October 11, 2018 07:25 AM

ਇਸਲਾਮਾਬਾਦ, 10 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਅੱਜਕੱਲ੍ਹ ਗੰਭੀਰ ਬਿਮਾਰੀ ਦਾ ਸ਼ਿਕਾਰ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਖਤਰਾ ਹੈ। ਉਸ ਨੂੰ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਸਥਾਨਕ ਮੀਡੀਆ ਦੇ ਮੁਤਾਬਕ ਅਜ਼ਹਰ ਨੇ ਆਪਣੇ ਸੰਗਠਨ ਨੂੰ ਇਸ ਵੇਲੇ ਦੋ ਭਰਾਵਾਂ ਰਉਫ ਅਸਗਰ ਅਤੇ ਅਤਹਰ ਇਬਰਾਹੀਮ ਵਿਚਾਲੇ ਵੰਡ ਦਿੱਤਾ ਹੈ। ਖਬਰਾਂ ਵਿੱਚ ਕਿਹਾ ਗਿਆ ਹੈ ਕਿ ਅਜ਼ਹਰ ਨੂੰ ਗੁਰਦੇ ਨਾਲ ਸੰਬੰਧਤ ਕੋਈ ਬਿਮਾਰੀ ਹੈ ਤੇ ਉਸ ਦੀ ਰੀੜ੍ਹ ਦੀ ਹੱਡੀ ਵਿੱਚ ਵੀ ਨੁਕਸ ਦੱਸਿਆ ਜਾਂਦਾ ਹੈ। ਖੁਫੀਆ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਜ਼ਹਰ ਨੂੰ ਕਿਸੇ ਵੇਲੇ ਵੀ ਰਾਵਲਪਿੰਡੀ ਦੇ ਮਿਲਟਰੀ ਹਸਪਤਾਲ 'ਚ ਦਾਖਲ ਕੀਤਾ ਜਾ ਸਕਦਾ ਹੈ। ਉਸ ਨੂੰ ਇਲਾਜ ਮਗਰੋਂ ਡੇਢ ਸਾਲ ਤੱਕ ਬਿਸਤਰੇ 'ਤੇ ਰਹਿਣਾ ਹੋਵੇਗਾ। ਇੱਕ ਭਾਰਤੀ ਡਿਪਲੋਮੈਟ ਨੇ ਕਿਹਾ ਕਿ ਉਸ ਨੂੰ ਮਸੂਦ ਅਜ਼ਹਰ ਦੀ ਕਿਸੇ ਬਿਮਾਰੀ ਬਾਰੇ ਜਾਣਕਾਰੀ ਨਹੀਂ ਹੈ। ਪਿਛਲੇ ਕਈ ਦਿਨਾਂ ਤੋਂ ਕਿਸੇ ਨੇ ਅਜ਼ਹਰ ਨੂੰ ਨਹੀਂ ਦੇਖਿਆ ਹੈ।
ਵਰਨਣ ਯੋਗ ਹੈ ਕਿ ਮਸੂਦ 2001 'ਚ ਭਾਰਤੀ ਪਾਰਲੀਮੈਂਟ ਉੱਤੇ ਹੋਏ ਹਮਲੇ, 2005 ਵਿੱਚ ਅਯੁੱਧਿਆ ਵਿਖੇ ਹੋਏ ਖੂਨ-ਖਰਾਬੇ ਤੇ 2016 ਵਿੱਚ ਪਠਾਨਕੋਟ ਏਅਰਬੇਸ 'ਤੇ ਹੋਏ ਹਮਲੇ ਲਈ ਜ਼ਿੰਮੇਵਾਰ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ