Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਹੀਰੋਇਨ ਦੇ ਨਾਲ ਦਰੱਖਤ ਦੇ ਪਿੱਛੇ ਨਹੀਂ ਨੱਚ ਸਕਦਾ : ਸੰਜੇ ਦੱਤ

July 22, 2019 10:06 AM

ਸੰਜੇ ਦੱਤ ਇਨ੍ਹੀਂ ਦਿਨੀਂ ਮਰਾਠੀ ਫਿਲਮ ‘ਬਾਬਾ’ ਨੂੰ ਪ੍ਰਮੋਟ ਕਰ ਰਹੇ ਹਨ। ਇੱਕ ਇਵੈਂਟ ਵਿੱਚ ਉਨ੍ਹਾਂ ਨੇ ਦੱਸਿਆ ਕਿ ਅੱਜ ਕੱਲ੍ਹ ਉਹ ਕਿਸ ਤਰ੍ਹਾਂ ਦੇ ਕਿਰਦਾਰ ਨਿਭਾਉਣਾ ਚਾਹੁੰਦੇ ਹਨ। ਸੰਜੇ ਦਾ ਕਹਿਣਾ ਹੈ, ‘‘ਮੇਰੀ ਉਮਰ ਫਿਲਮਾਂ ਵਿੱਚ ਹੀਰੋਇਨਾਂ ਦੇ ਨਾਲ ਦਰੱਖਤ ਦੇ ਪਿੱਛੇ ਨੱਚਣ ਦੀ ਨਹੀਂ। ਮੇਰੀ ਦਾੜ੍ਹੀ ਸਫੇਦ ਹੋ ਚੁੱਕੀ ਹੈ ਅਤੇ ਮੈਂ ਹਾਲੀਵੁੱਡ ਕਲਾਕਾਰ ਮੇਲ ਗਿਬਸਨ ਜਾਂ ਡੇਨਜੇਲ ਵਾਸ਼ਿੰਗਟਨ ਵਰਗੇ ਰੋਲ ਕਰਨਾ ਚਾਹੁੰਦਾ ਹਾਂ। ‘ਰੌਕੀ’ ਤੋਂ ਲੈ ਕੇ ਮੇਰਾ ਅੱਜ ਤੱਕ ਦਾ ਸਫਰ ਕਾਫੀ ਲੰਬਾ ਰਿਹਾ ਹੈ ਤੇ ਮੈਂ ਕਈ ਵੱਡੇ ਕਲਾਕਾਰਾਂ ਨਾਲ ਕੰਮ ਕਰ ਲਿਆ ਹੈ।” ਇਵੈਂਟ ਵਿੱਚ ਸੰਜੇ ਨੇ ਇਹ ਵੀ ਦੱਸਿਆ ਕਿ ਉਹ ਭਗਵਾਨ ਨੂੰ ਪ੍ਰਾਰਥਨਾ ਕਰਦੇ ਹਨ ਕਿ ਮੁੰਨਾਭਾਈ ਸੀਰੀਜ਼ ਦੀ ਅਗਲੀ ਫਿਲਮ ਜਲਦੀ ਚਾਲੂ ਹੋ ਜਾਏ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ