Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਟਰੰਪ ਨੇ ਭੜਾਸ ਕੱਢਦਿਆਂ ਓਬਾਮਾ ਨੂੰ ‘ਨਿਪੁੰਸਕ’ ਕਹਿ ਛੱਡਿਆ

October 11, 2018 07:48 AM

ਵਾਸ਼ਿੰਗਟਨ, 10 ਅਕਤੂਬਰ, (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਲਈ ਮੰਦੀ ਸ਼ਬਦੇ ਵਰਤਦੇ ਹੋਏ ਕਿਹਾ ਕਿ ਦੱਖਣੀ ਚੀਨ ਸਾਗਰ ਬਾਰੇ ਉਨ੍ਹਾਂ ਦਾ ਵਿਹਾਰ ‘ਨਿਪੁੰਸਕ` ਜਿਹਾ ਸੀ। ਉਨ੍ਹਾਂ ਨੇ ਕਿਹਾ ਕਿ ਓਬਾਮਾ ਪ੍ਰਸ਼ਾਸਨ ਦੀ ਕਮਜ਼ੋਰੀ ਕਾਰਨ ਹੀ ਚੀਨ ਇਸ ਇਲਾਕੇ ਵਿੱਚ ਆਪਣੀ ਹਕੂਮਤ ਵਧਾਉਣ ਵਿੱਚ ਸਫਲ ਰਿਹਾ ਸੀ। ਟਰੰਪ ਨੇ ਕਿਹਾ ਕਿ ਓਬਾਮਾ ਪ੍ਰਸ਼ਾਸਨ ਦੀ ਇਸੇ ਕਮਜ਼ੋਰੀ ਦੇ ਕਾਰਨ ਚੀਨ ਅੱਜ ਅਮਰੀਕਾ ਲਈ ਚੁਣੌਤੀ ਬਣ ਕੇ ਖੜ੍ਹਾ ਹੈ।
ਇਸ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਇਸ ਹਫਤੇ ਚੀਨੀ ਲੀਡਰਸਿ਼ਪ ਨਾਲ ਹੋਈ ਬੈਠਕ ਦੇ ਬਾਰੇ ਟਰੰਪ ਨੂੰ ਦੱਸਿਆ। ਇਸੇ ਤੋਂ ਕੁਝ ਘੰਟੇ ਬਾਅਦ ਅਮਰੀਕੀ ਰਾਸ਼ਟਰਪਤੀ ਨੇ ਇਹ ਟਿੱਪਣੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਟਰੰਪ ਨੇ ਕਿਹਾ ਕਿ ਓਬਾਮਾ ਸਰਕਾਰ ਦੱਖਣੀ ਚੀਨ ਸਾਗਰ ਬਾਰੇ ਕਮਜ਼ੋਰ ਸੀ। ਇਸੇ ਲਈ ਚੀਨ ਦੀ ਨੇਵੀ ਵਿਵਾਦਿਤ ਇਲਾਕੇ `ਚ ਅਮਰੀਕਾ ਦੇ ਸਾਹਮਣੇ ਚੁਣੌਤੀ ਬਣ ਕੇ ਖੜ੍ਹੀ ਹੈ।
ਵਰਨਣ ਯੋਗ ਹੈ ਕਿ ਦੱਖਣੀ ਚੀਨ ਸਾਗਰ ਬਾਰੇ ਚੀਨ ਦਾ ਵੱਖ-ਵੱਖ ਦੇਸ਼ਾਂ ਨਾਲ ਝਗੜਾ ਹੈ। ਪੂਰਬੀ ਸਾਗਰ ਬਾਰੇ ਉਸ ਦਾ ਜਾਪਾਨ ਨਾਲ ਵੀ ਵਿਵਾਦ ਚੱਲ ਰਿਹਾ ਹੈ। ਦੋਵੇਂ ਖੇਤਰ ਖਣਜ ਪਦਾਰਥਾਂ, ਤੇਲ ਤੇ ਹੋਰ ਕੁਦਰਤੀ ਸਾਧਨਾਂ ਵਾਲੇ ਹਨ। ਅਮਰੀਕਾ ਅਕਸਰ ਇਸ ਖੇਤਰ `ਚ ਗਸ਼ਤ ਕਰਦਾ ਰਹਿੰਦਾ ਹੈ। ਇਸ ਖੇਤਰ `ਤੇ ਆਪਣੇ ਕੰਟਰੋਲ ਸਥਾਪਿਤ ਕਰਨ ਲਈ ਚੀਨ ਨੇ ਕਈ ਟਾਪੂਆਂ `ਤੇ ਆਪਣੀਆਂ ਫੌਜੀ ਚੌਕੀਆਂ ਸਥਾਪਿਤ ਕੀਤੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ