Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਸਿਆਟਲ ਵਿਚ ਖੇਡ ਕੈਂਪ ਦੇ ਬੱਚਿਆਂ ਨੂੰ ਪਦਮਸ੍ਰੀ ਬਾਬਾ ਸੇਵਾ ਸਿੰਘ ਨੇ ਦਿੱਤਾ ਆਸ਼ੀਰਵਾਦ

July 31, 2019 11:25 AM

ਸਿਆਟਲ, 30 ਜੁਲਾਈ (ਗੁਰਬਚਨ ਸਿੰਘ ਢਿੱਲੋਂ)- ਕਾਰਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਜੀ, ਉਨ੍ਹਾਂ ਦੇ ਸਹਿਯੋਗੀ ਜਗੀਰ ਸਿੰਘ ਸੰਧੂ, ਸੇਵਾ ਮੁਕਤ ਜਨਰਲ ਮੈਨੇਜਰ ਸਟੇਟ ਬੈਕ ਆਫ ਪਟਿਆਲਾ ਤੇ ਡਿਪਟੀ ਕੌਂਸਲੇਟ ਜਨਰਲ ਸਨਫਰਾਂਸਿਸਕੋ ਰੋਹਿਤ ਰਿਤੇਸ਼ ਤੇ ਉਨ੍ਹਾਂ ਦੀ ਪਤਨੀ ਦਿਵਿਆ ਰਿਤੇਸ਼ ਵਿਲਸਨ ਪਲੇਅ ਫੀਲਡਜ ਕੈਂਟ ਨੇ ਖੇਡ ਕੈਂਪ ਦੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਤੇ ਪੰਜਾਬੀ ਭਾਈਚਾਰੇ ਦੀਆਂ ਪ੍ਰਮੁਖ ਸ਼ਖਸੀਅਤਾਂ ਪਹੁੰਚੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬਾਬਾ ਸੇਵਾ ਸਿੰਘ ਪਦਮਸ੍ਰੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਖਡੂਰ ਸਾਹਿਬ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਤੇ ਬੱਚਿਆਂ ਨੂੰ ਆਪਣਾ ਆਸ਼ੀਰਵਾਦ ਵੀ ਦਿੱਤਾ। ਉਨ੍ਹਾਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਸਨਫਰਾਂਸਿਸਕੋ ਤੋਂ ਡਿਪਟੀ ਕੌਸਲੇਟ ਜਨਰਲ ਰੋਹਿਤ ਰਿਤੇਸ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਦੀ ਪੰਜਾਬੀ ਵਿਰਸੇ, ਸੱਭਿਆਚਾਰ ਤੇ ਖੇਡਾਂ ਨਾਲ ਜੁੜਨ ਲਈ ਸ਼ਲਾਘਾ ਕੀਤੀ। ਪੰਜਾਬ ਸਪੋਰਟਸ ਕਲੱਬ ਸਿਆਟਲ ਦੇ ਸਾਬਕਾ ਪ੍ਰਧਾਨ ਡਾ. ਬਲਜੀਤ ਸਿੰਘ ਸੋਹਲ ਵਲੋਂ 2019 ਖੇਡ ਕੈਂਪ ਨੂੰ ਸਪਾਂਸਰ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਧਰਮ ਸਿੰਘ ਮੈਰੀਪੁਰ, ਸੇਮ ਤਿਰੱਕ, ਪਰਮਜੀਤ ਸਿੰਘ ਖਹਿਰਾ, ਚਰਨਜੀਤ ਸਿੰਘ ਧਾਲੀਵਾਲ, ਮਲਕੀਅਤ ਸਿੰਘ ਝੱਲੀ ਤੇ ਹੋਰ ਸਖਸੀਅਤਾਂ ਨੇ ਮੇਲੇ ਵਿਚ ਸਿ਼ਰਕਤ ਕੀਤੀ ਤੇ ਸਭਨਾ ਨੂੰ ਸਮਾਰੋਹ ਦੀ ਵਧਾਈ ਦਿੱਤੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ