Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਮੋਰੋ ਪਾਰਕ ਸੀਨੀਅਰਜ਼ ਕਲੱਬ ਵੱਲੋਂ ਕੈਨੇਡਾ ਡੇਅ ਪ੍ਰੋਗਰਾਮ ਦਾ ਆਯੋਜਨ

August 01, 2019 09:35 AM

ਬਰੈਂਪਟਨ, 31 ਜੁਲਾਈ (ਪੋਸਟ ਬਿਊਰੋ)- ਬੀਤੀ 21 ਜੁਲਾਈ ਨੂੰ ਮੋਰੋ ਪਾਰਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਸੈਵਰਿਨ ਸਟਰੀਟ ਸਥਿਤ ਮੋਰੋ ਪਾਰਕ ਵਿਚ ਕੈਨੇਡਾ ਡੇ ਮਨਾਇਆ ਗਿਆ। ਜਿਸ ਵਿਚ ਬੱਚਿਆਂ ਦੀਆਂ ਖੇਡਾਂ, ਔਰਤਾਂ ਦੀਆਂ ਤੇ ਕਈ ਹੋਰ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਮੋਰੋ ਪਾਰਕ ਦੇ ਕਲੱਬ ਦੇ ਪ੍ਰਧਾਨ ਸ੍ਰੀ ਦਲਜੀਤ ਸਿੰਘ ਢਿੱਲੋਂ ਨੇ ਸਿਟੀ ਕੌਸਲਰ ਸ੍ਰੀ ਹਰਕੀਰਤ ਸਿੰਘ ਤੇ ਸਕੂਲ ਟਰੱਸਟੀ ਬਲਬੀਰ ਸੋਹੀ ਦਾ ਵੀ ਸਨਮਾਨ ਤੇ ਧੰਨਵਾਦ ਕੀਤਾ। ਖਿਡਾਰੀਆਂ ਨੂੰ ਵਾਰਡ ਨੰਬਰ 9 ਅਤੇ 10 ਦੇ ਕਾਉਸਲਰ ਸ੍ਰੀ ਹਰਵੀਰ ਸਿੰਘ ਨੇ ਇਨਾਮ ਵੰਡੇ। ਕਲੱਬ ਵਲੋਂ ਸਾਰਿਆ ਦਾ ਧੰਨਵਾਦ ਕੀਤਾ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ