Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਆਟੋਬਾਇਓਗ੍ਰਾਫੀ ਕੰਪਲੀਟ ਕਰਨ ਦੇ ਲਈ ਬ੍ਰੇਕ ਲਵੇਗੀ ਰਿਚਾ

August 02, 2019 10:28 AM

ਮਲਟੀ ਟੈਲੇਂਟਿਡ ਅਭਿਨੇਤਰੀ ਰਿਚਾ ਚੱਢਾ ਇੱਕੋ ਵਕਤ ਕਈ ਕੰਮਾਂ ਵਿੱਚ ਬਿਜ਼ੀ ਹੈ। ਐਕਟਿੰਗ, ਸਿੰਗਿੰਗ ਅਤੇ ਡਾਇਰੈਕਸ਼ਨ ਦੇ ਨਾਲ ਹੀ ਰਿਚਾ ਹਾਲ ਹੀ ਵਿੱਚ ਪ੍ਰੋਡਿਊਸਰ ਬਣੀ ਹੈ। ਉਸ ਨੇ ਪਿੱਛੇ ਜਿਹੇ ਦੋ ਸ਼ਾਰਟ ਫਿਲਮਾਂ ਪ੍ਰੋਡਿਊਸ ਕੀਤੀਆਂ ਅਤੇ ਡਾਇਰੈਕਟ ਵੀ ਕੀਤੀਆਂ।
ਇਸ ਦੇ ਇਲਾਵਾ ਉਹ ਰਾਈਟਿੰਗ ਫੀਲਡ ਵਿੱਚ ਡੈਬਿਊ ਕਰਨ ਵਾਲੀ ਹੈ। ਇਸ ਦੇ ਲਈ ਉਹ ਇੱਕ ਛੋਟਾ ਜਿਹਾ ਬਰੇਕ ਲਵੇਗੀ। ਇਨ੍ਹੀਂ ਦਿਨੀਂ ‘ਇਨਸਾਈਡ ਏਜ਼’ ਦੀ ਸ਼ੂਟਿੰਗ ਵਿੱਚ ਬਿਜ਼ੀ ਰਿਚਾ ਜਲਦੀ ਕੰਮ ਤੋਂ ਬ੍ਰੇਕ ਲੈ ਕੇ ਆਪਣੀ ਆਟੋਬਾਇਓਗ੍ਰਾਫੀ ਪੂਰੀ ਕਰੇਗੀ। ਜੇ ਉਹ ਅਜਿਹਾ ਕਰਦੀ ਹੈ ਤਾਂ ਉਹ ਛੋਟੀ ਉਮਰ ਵਿੱਚ ਅਤੇ ਕਰੀਅਰ ਦੇ ਪੀਕ ਵਿੱਚ ਆਟੋ ਬਾਇਓਗ੍ਰਾਫੀ ਲਿਖਣ ਵਾਲੀ ਪਹਿਲੀ ਅਭਿਨੇਤਰੀ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ