Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਹੰਬੋਲਟ ਬੱਸ ਹਾਦਸੇ ਵਿੱਚ ਸ਼ਾਮਲ ਟਰੱਕਿੰਗ ਕੰਪਨੀ ਦੇ ਮਾਲਕ ਖਿਲਾਫ ਲੱਗੇ ਚਾਰਜ

October 11, 2018 10:57 PM

ਐਡਮੰਟਨ, 11 ਅਕਤੂਬਰ (ਪੋਸਟ ਬਿਊਰੋ) : ਘਾਤਕ ਹੰਬੋਲਟ ਬਰੌਂਕੌਸ ਬੱਸ ਹਾਦਸੇ ਵਿੱਚ ਸ਼ਾਮਲ ਅਲਬਰਟਾ ਦੀ ਟਰੱਕਿੰਗ ਕੰਪਨੀ ਦੇ ਮਾਲਕ ਨੂੰ ਇਸ ਬੱਸ ਹਾਦਸੇ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ।
ਅਲਬਰਟਾ ਦੇ ਟਰਾਂਸਪੋਰਟੇਸ਼ਨ ਮੰਤਰੀ ਬ੍ਰਾਇਨ ਮੇਸਨ ਨੇ ਬੁੱਧਵਾਰ ਨੂੰ ਆਖਿਆ ਕਿ ਆਦੇਸ਼ ਦਿਓਲ ਟਰੱਕਿੰਗ ਕੰਪਨੀ ਦੇ ਸੁਖਮੰਦਰ ਸਿੰਘ ਨੂੰ ਕਈ ਤਰ੍ਹਾਂ ਦੇ ਫੈਡਰਲ ਤੇ ਪ੍ਰੋਵਿੰਸ਼ੀਅਲ ਸੇਫਟੀ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਕਈ ਚਾਰਜਿਸ ਦਾ ਸਾਹਮਣਾ ਕਰਨਾ ਹੋਵੇਗਾ। ਮੇਸਨ ਨੇ ਅੱਗੇ ਆਖਿਆ ਕਿ ਹਾਦਸੇ ਦੇ ਸਬੰਧ ਵਿੱਚ ਅਲਬਰਟਾ ਟਰਾਂਸਪੋਰਟੇਸ਼ਨ ਵੱਲੋਂ ਮੁਕੰਮਲ ਕੀਤੀ ਗਈ ਜਾਂਚ ਤੋਂ ਬਾਅਦ ਹੀ ਇਹ ਚਾਰਜਿਸ ਲਾਏ ਗਏ ਹਨ। ਜਾਂਚ ਵਿੱਚ ਪਾਇਆ ਗਿਆ ਕਿ ਸੁਖਮੰਦਰ ਸਿੰਘ ਵੱਲੋਂ ਪਿਛਲੇ ਛੇ ਮਹੀਨਿਆਂ ਵਿੱਚ ਕਈ ਨਿਯਮਾਂ ਦੀ ਪਾਲਣਾ ਨਹੀਂ ਸੀ ਕੀਤੀ।
ਜਿ਼ਕਰਯੋਗ ਹੈ ਕਿ ਛੇ ਮਹੀਨੇ ਪਹਿਲਾਂ ਸਸਕੈਚਵਨ ਦੇ ਪੇਂਡੂ ਇਲਾਕੇ ਵਿੱਚ ਹੋਏ ਹਾਦਸੇ ਵਿੱਚ 16 ਵਿਅਕਤੀ ਮਾਰੇ ਗਏ ਸਨ ਜਦਕਿ 13 ਹੋਰ ਜ਼ਖ਼ਮੀ ਹੋ ਗਏ ਸਨ। ਇਹ ਹਾਦਸਾ ਬੱਸ ਤੇ ਕੈਲਗਰੀ ਸਥਿਤ ਕੰਪਨੀ ਦੇ ਸੈਮੀ ਟਰੱਕ ਦਰਮਿਆਨ ਹੋਇਆ ਸੀ। ਹਾਦਸੇ ਸਮੇਂ ਸੈਮੀ ਟਰੱਕ ਚਲਾ ਰਹੇ ਜਸਕੀਰਤ ਸਿੰਘ ਸਿੱਧੂ ਨੂੰ ਵੀ ਇਸ ਸਾਲ ਦੇ ਸ਼ੁਰੂ ਵਿੱਚ ਚਾਰਜ ਕੀਤਾ ਗਿਆ ਸੀ। ਉਸ ਖਿਲਾਫ ਖਤਰਨਾਕ ਢੰਗ ਨਾਲ ਡਰਾਈਵਿੰਗ ਕਰਨ, ਜਿਸ ਕਾਰਨ ਕਈ ਮੌਤਾਂ ਹੋਣ ਤੇ ਕਈ ਲੋਕਾਂ ਨੂੰ ਸ਼ਰੀਰਕ ਨੁਕਸਾਨ ਪਹੁੰਚਾਉਣ ਦੇ ਸਬੰਧ ਵਿੱਚ ਦੋਸ਼ ਲੱਗੇ ਸਨ। ਅਲਬਰਟਾ ਟਰਾਂਸਪੋਰਟੇਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਟਰੱਕਿੰਗ ਕੰਪਨੀ ਦੇ ਮਾਲਕ ਖਿਲਾਫ ਅੱਠ ਚਾਰਜ ਲੱਗੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼