Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਅਕਤੂਬਰ ਵਿੱਚ ਅੰਮਾ ਦੇ ਰੋਲ ਵਿੱਚ ਢਲ ਜਾਏਗੀ ਕੰਗਨਾ ਰਣੋਤ

August 02, 2019 10:29 AM

ਕਈ ਵਿਵਾਦਾਂ ਦੇ ਬਾਵਜੂਦ ਕੰਗਨਾ ਰਣੋਤ ਦੀ ਝੋਲੀ ਮੇਗਾ ਬਜਟ ਫਿਲਮਾਂ ਨਾਲ ਭਰੀ ਹੋਈ ਹੈ। ‘ਮਣੀਕਰਣਿਕਾ’ ਦੇ ਬਾਅਦ ਉਹ ਇੱਕ ਹੋਰ ਮੇਗਾ ਬਜਟ ਫਿਲਮ ‘ਜੈਲਲਿਤਾ ਬਾਇਓਪਿਕ’ ਸ਼ੁਰੂ ਕਰ ਰਹੀ ਹੈ। ਇਨ੍ਹੀਂ ਦਿਨੀਂ ਉਹ ਮਨਾਲੀ ਵਿੱਚ ਹੈ ਜਿੱਥੇ ਉਹ ਇਸ ਫਿਲਮ ਦੀ ਰੀਡਿੰਗ ਕਰ ਰਹੀ ਹੈ। 9 ਅਗਸਤ ਨੂੰ ਉਹ ਮੁੰਬਈ ਆ ਕੇ ਫਿਲਮ ਨਾਲ ਜੁੜੀਆਂ ਬਾਕੀ ਤਿਆਰੀਆਂ 'ਤੇ ਕੰਮ ਸ਼ੁਰੂ ਕਰੇਗੀ। ਫਿਲਮ ਦਾ ਬਜਟ ਅੱਸੀ ਕਰੋੜ ਤੋਂ ਉਪਰ ਦਾ ਦੱਸਿਆ ਜਾ ਰਿਹਾ ਹੈ। ਇਸ ਨੂੰ ‘ਜਜਮੈਂਟਲ ਹੈ ਕਯਾ' ਦੇ ਸਹਿ ਪ੍ਰੋਡਿਊਸਰ ਰਹੇ ਸ਼ੈਲੇਸ਼ ਆਰ ਸਿੰਘ ਪ੍ਰੋਡਿਊਸ ਕਰ ਰਹੇ ਹਨ।
ਕਿਉਂਕਿ ਇਹ ਕਹਾਣੀ ਜੈਲਲਿਤਾ ਦੀ ਹੈ ਜੋ ਸਾਊਥ ਦੀ ਸੁਪਰਹਿੱਟ ਅਭਿਨੇਤਰੀ ਅਤੇ ਉਥੋਂ ਦੀ ਪਸੰਦੀਦਾ ਮੁੱਖ ਮੰਤਰੀ ਵੀ ਰਹਿ ਚੁੱਕੀ ਹੈ, ਅਜਿਹੇ ਵਿੱਚ ਮੇਕਰਸ ਫਿਲਮ ਨੂੰ ਉਥੋਂ ਦਾ ਟਚ ਦੇਣ ਲਈ ਟਾਲੀਵੁੱਡ ਦੇ ਕਲਾਕਾਰਾਂ ਦਾ ਕਾਸਟਿੰਗ ਕਰਨਗੇ। ਇਹ ਫਿਲਮ ਦੋ ਲੈਂਗਵੇਜਸ (ਤਮਿਲ ਤੇ ਹਿੰਦੀ) ਵਿੱਚ ਬਣ ਰਹੀ ਹੈ। ਇਹ ਵੀ ਕਾਰਨ ਹੈ ਕਿ ਦੋਵਾਂ ਇੰਡਸਟਰੀਜ਼ ਤੋਂ ਕਲਾਕਾਰ ਕਾਸਟ ਕੀਤੇ ਜਾ ਰਹੇ ਹਨ। ਸਾਊਥ ਦੇ ਨਾਮੀ ਸਟਾਰਾਂ ਨੂੰ ਆਨਬੋਰਡ ਲਿਆਂਦਾ ਜਾ ਰਿਹਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ