Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਕੰਨੜ ਫਿਲਮ ਵਿੱਚ ਦਿਸੇਗਾ ਸੁਨੀਲ ਸ਼ੈੱਟੀ ਦੇ ਡਾਂਸ ਦਾ ਟਸ਼ਨ

August 02, 2019 10:31 AM

ਆਪਣੀ ਪਹਿਲੀ ਕੰਨੜ ਫਿਲਮ ‘ਪਹਿਲਵਾਨ’ ਵਿੱਚ ਸੁਨੀਲ ਸ਼ੈੱਟੀ ਅਹਿਮ ਕਿਰਦਾਰ ਵਿੱਚ ਹੋਣਗੇ। ਇਹ ਫਿਲਮ ਪੰਜ ਭਾਸ਼ਾਵਾਂ ਹਿੰਦੀ, ਤਮਿਲ, ਤੇਲਗੂ, ਮਲਿਆਲਮ ਅਤੇ ਕੰਨੜ ਵਿੱਚ ਬਣੇਗੀ। ਬਾਲੀਵੁੱਡ ਫਿਲਮ ‘ਅ ਜੈਂਟਲਮੈਨ’ ਦੇ ਬਾਅਦ ਹੁਣ ਸੁਨੀਲ ਸ਼ੈੱਟੀ ਦੋਬਾਰਾ ਵੱਡੇ ਪਰਦੇ 'ਤੇ ਨਜ਼ਰ ਆਉਣਗੇ। ਖਾਸ ਗੱਲ ਇਹ ਕਿ ਲੰਬੇ ਸਮੇਂ ਬਾਅਦ ਉਹ ਡਾਂਸ ਕਰਦੇ ਦਿਖਾਈ ਦੇਣਗੇ। ਫਿਲਮ ਦੇ ਟਾਈਟਲ ਗਾਣੇ ‘ਜੈ ਹੋ ਪਹਿਲਵਾਨ’ ਵਿੱਚ ਸੁਨੀਲ ਕੰਨੜ ਐਕਟਰ ਕਿੱਚਾ ਸੁਦੀਪ ਦੇ ਨਾਲ ਥਿਰਕਣਗੇ। ਸੁਨੀਲ ਇਸ ਫਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ।
ਉਨ੍ਹਾਂ ਦਾ ਕਹਿਣਾ ਹੈ, ‘‘ਮੈਨੂੰ ਫਿਲਮ ਵਿੱਚ ਆਪਣਾ ਲੁਕ ਪਸੰਦ ਆਇਆ ਹੈ। ਜਿਸ ਤਰ੍ਹਾਂ ਨਾਲ ਮੇਰੇ ਕਿਰਦਾਰ ਨੂੰ ਪੇਸ਼ ਕੀਤਾ ਗਿਆ ਹੈ, ਉਸ ਨੂੰ ਲੈ ਕੇ ਮੈਂ ਬਹੁਤ ਉਤਸ਼ਾਹਤ ਹਾਂ। ਡਾਂਸ ਨੂੰ ਗਣੇਸ਼ ਆਚਾਰੀਆ ਨੇ ਕੋਰੀਓਗਰਾਫ ਕੀਤਾ ਹੈ। ਲੰਬੇ ਸਮੇਂ ਬਾਅਦ ਡਾਂਸ ਕਰ ਕੇ ਚੰਗਾ ਲੱਗ ਰਿਹਾ ਹੈ।” ਇਸ ਗਾਣੇ ਨੂੰ ਪੰਜ ਸੌ ਡਾਂਸਰਾਂ ਦੇ ਨਾਲ ਸ਼ੂਟ ਕੀਤਾ ਗਿਆ ਹੈ। ‘ਪਹਿਲਵਾਨ’ 12 ਸਤੰਬਰ ਨੂੰ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ