Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਬੱਚਿਆਂ ਦੇ ਆਨਲਾਈਨ ਹੋਣ ਵਾਲੇ ਸ਼ੋਸ਼ਣ ਨੂੰ ਰੋਕਣ ਲਈ ਸਖ਼ਤ ਰੁਖ਼ ਅਪਣਾਵਾਂਗੇ : ਗੁਡੇਲ

August 07, 2019 07:06 AM

ਓਟਵਾ, 6 ਅਗਸਤ (ਪੋਸਟ ਬਿਊਰੋ) : ਪਬਲਿਕ ਸੇਫਟੀ ਮੰਤਰੀ ਰਾਲਫ ਗੁਡੇਲ ਨੇ ਮੰਗਲਵਾਰ ਨੂੰ ਆਖਿਆ ਕਿ ਬੱਚਿਆਂ ਦੇ ਆਨਲਾਈਨ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਇੰਟਰਨੈੱਟ ਦਿੱਗਜ ਕੰਪਨੀਆਂ ਨੂੰ ਬਿਹਤਰ ਢੰਗ ਤੇ ਤੇਜ਼ੀ ਨਾਲ ਕੰਮ ਕਰਨਾ ਹੋਵੇਗਾ। ਇਸ ਤੋਂ ਇਲਾਵਾ ਜਾਂ ਇਹ ਕੀਤਾ ਜਾ ਸਕਦਾ ਹੈ ਕਿ ਸਰਕਾਰਾਂ ਇਸ ਤਰ੍ਹਾਂ ਦੇ ਹੋਣ ਵਾਲੇ ਨੁਕਸਾਨ ਲਈ ਕੰਪਨੀਆਂ ਨੂੰ ਜੁਰਮਾਨੇ ਲਾਉਣ।
ਓਟਵਾ ਵਿੱਚ ਮੰਗਲਵਾਰ ਨੂੰ ਇਹ ਵਿਚਾਰ ਪ੍ਰਗਟਾਉਂਦਿਆਂ ਗੁਡੇਲ ਨੇ ਆਖਿਆ ਕਿ ਜੇ ਕਿਸੇ ਤਰ੍ਹਾਂ ਦਾ ਮਨੁੱਖੀ ਨੁਕਸਾਨ ਹੁੰਦਾ ਹੈ, ਜੇ ਇੰਟਰਨੈੱਟ ਉੱਤੇ ਵਾਪਰਨ ਵਾਲੀ ਕਿਸੇ ਵੀ ਤਰ੍ਹਾਂ ਦੀ ਘਟਨਾ ਕਾਰਨ ਬੱਚਾ ਆਪਣੀ ਬਾਕੀ ਦੀ ਜਿ਼ੰਦਗੀ ਲਈ ਦਹਿਲ ਜਾਂਦਾ ਹੈ ਜਾਂ ਖੌਫਜ਼ਦਾ ਰਹਿੰਦਾ ਹੈ, ਜੇ ਉਸ ਨੂੰ ਕਿਸੇ ਵੀ ਤਰ੍ਹਾਂ ਦਾ ਹੋਰ ਨੁਕਸਾਨ ਹੁੰਦਾ ਹੈ ਤਾਂ ਇਹ ਸੱਭ ਕਾਸੇ ਲਈ ਮੰਚ ਮੁਹੱਈਆ ਕਰਵਾਉਣ ਵਾਲੀ ਧਿਰ ਨੂੰ ਵਿੱਤੀ ਨਤੀਜੇ ਭੁਗਤਣੇ ਚਾਹੀਦੇ ਹਨ।
ਆਨਲਾਈਨ ਬੱਚਿਆਂ ਦੇ ਹੋ ਰਹੇ ਸ਼ੋਸ਼ਣ ਨੂੰ ਠੱਲ੍ਹ ਪਾਉਣ ਲਈ ਤਿਆਰ ਕੀਤੀ ਗਈ ਰਣਨੀਤੀ ਦਾ ਗੁਡੇਲ ਵੱਲੋਂ ਖੁਲਾਸਾ ਕੀਤਾ ਗਿਆ। ਜਿ਼ਕਰਯੋਗ ਹੈ ਕਿ ਲਿਬਰਲ ਸਰਕਾਰ ਨੇ ਇਸ ਮਕਸਦ ਲਈ ਤਿੰਨ ਸਾਲਾਂ ਵਿੱਚ 22 ਮਿਲੀਅਨ ਡਾਲਰ

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ