Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਫਰੀਲੈਂਡ ਤੇ ਹਮਰੁਤਬਾ ਬ੍ਰਿਟਿਸ਼ ਅਧਿਕਾਰੀ ਚੀਨ ਵਿੱਚ ਨਜ਼ਰਬੰਦ ਕੈਨੇਡੀਅਨਾਂ ਲਈ ਚਿੰਤਤ

August 07, 2019 07:07 AM

ਟੋਰਾਂਟੋ, 6 ਅਗਸਤ (ਪੋਸਟ ਬਿਊਰੋ) : ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਤੇ ਉਨ੍ਹਾਂ ਦੇ ਹਮਰੁਤਬਾ ਬ੍ਰਿਟਿਸ਼ ਅਧਿਕਾਰੀ ਦਾ ਕਹਿਣਾ ਹੈ ਕਿ ਚੀਨ ਵਿੱਚ ਨਜ਼ਰਬੰਦ ਕੀਤੇ ਗਏ ਦੋ ਕੈਨੇਡੀਅਨਾਂ ਨੂੰ ਲੈ ਕੇ ਉਹ ਕਾਫੀ ਚਿੰਤਤ ਹਨ।
ਫਰੀਲੈਂਡ ਨੇ ਆਖਿਆ ਕਿ ਇਸ ਔਖੇ ਮੁੱਦੇ ਉੱਤੇ ਬ੍ਰਿਟੇਨ ਨੇ ਮਜ਼ਬੂਤ ਤੇ ਜਨਤਕ ਸਟੈਂਡ ਲਿਆ ਹੈ। ਇਸ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰੀ ਡੌਮੀਨਿਕ ਰਾਬ ਨੇ ਆਖਿਆ ਕਿ ਇਸ ਮਾਮਲੇ ਵਿੱਚ ਕੈਨੇਡਾ ਦੀ ਚਿੰਤਾ ਨੂੰ ਬ੍ਰਿਟੇਨ ਸਮਝ ਸਕਦਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕੈਨੇਡੀਅਨ ਮਾਈਕਲ ਸਪੇਵਰ ਤੇ ਮਾਈਕਲ ਕੋਵਰਿੱਗ ਨੂੰ ਪਿਛਲੇ ਸਾਲ ਦਸੰਬਰ ਵਿੱਚ ਚੀਨ ਵਿੱਚ ਨਜ਼ਰਬੰਦ ਕਰ ਲਿਆ ਗਿਆ ਸੀ।
ਫਰੀਲੈਂਡ ਦਾ ਕਹਿਣਾ ਹੈ ਕਿ ਚੀਨ ਨਾਲ ਕੈਨੇਡਾ ਦੇ ਸਬੰਧ ਸੁਧਰਨ ਦਾ ਨਾਂ ਹੀ ਨਹੀਂ ਲੈ ਰਹੇ। ਉਨ੍ਹਾਂ ਆਖਿਆ ਕਿ ਸਾਡੀ ਮੁੱਖ ਤਰਜੀਹ ਨਜ਼ਰਬੰਦ ਕੀਤੇ ਗਏ ਇਨ੍ਹਾਂ ਦੋਵਾਂ ਕੈਨੇਡੀਅਨਾਂ ਦਾ ਮੁੱਦਾ ਹੈ। ਜਿ਼ਕਰਯੋਗ ਹੈ ਕਿ ਸਪੇਵਰ ਤੇ ਕੋਵਰਿਗ ਨੂੰ ਨਜ਼ਰਬੰਦ ਕੀਤਾ ਜਾਣਾ ਦਸੰਬਰ ਵਿੱਚ ਵੈਨਕੂਵਰ ਵਿੱਚ ਗ੍ਰਿਫਤਾਰ ਕੀਤੀ ਗਈ ਹੁਆਵੇਈ ਦੀ ਐਗਜੈ਼ਕਟਿਵ ਮੈਂਗ ਵਾਨਜ਼ੋਊ ਦੀ ਘਟਨਾ ਦੀ ਜਵਾਬੀ ਕਾਰਵਾਈ ਮੰਨੀ ਜਾ ਰਹੀ ਹੈ। ਗਲੋਬਲ ਅਫੇਅਰਜ਼ ਨੇ ਸੋਮਵਾਰ ਨੂੰ ਆਖਿਆ ਕਿ ਕਾਉਂਸਲਰ ਆਫਿਸ ਵੱਲੋਂ ਦਸਵੀਂ ਵਾਰੀ ਕੋਵਰਿਗ ਨਾਲ ਮੁਲਾਕਾਤ ਕੀਤੀ ਗਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ